June 15, 2026, 11:48 am
----------- Advertisement -----------
HomeNewsLatest Newsਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਵੋਟਾਂ ਦੀ ਗਿਣਤੀ ਤੋਂ ਬਾਅਦ ਜਾਣੋ ਕੌਣ ਕਿਸ...

ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਵੋਟਾਂ ਦੀ ਗਿਣਤੀ ਤੋਂ ਬਾਅਦ ਜਾਣੋ ਕੌਣ ਕਿਸ ਅਹੁਦੇ ‘ਤੇ  

Published on

----------- Advertisement -----------

ਚੰਡੀਗੜ੍ਹ , 6 ਸਤੰਬਰ 2023, (ਬਲਜੀਤ ਮਰਵਾਹਾ) – ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਸਣੇ ਸ਼ਹਿਰ ਦੇ 10 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਖ਼ਤਮ ਹੋ ਗਈ ਹੈ। ਪੀਯੂ ਪ੍ਰਧਾਨ ਦੇ ਅਹੁਦੇ ‘ਤੇ ਐਨਐਸਯੂਆਈ ਦੇ ਉਮੀਦਵਾਰ ਜਤਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਇਸ ਨਾਲ ਇਨਸੋ ਦੇ ਉਮੀਦਵਾਰ ਦੀਪਕ ਗੋਇਤ ਨੇ ਜਨਰਲ ਸਕੱਤਰ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ। ਦੂਜੇ ਪਾਸੇ ਮੀਤ ਪ੍ਰਧਾਨ ਦੇ ਅਹੁਦੇ ‘ਤੇ ਸੱਥ ਦੀ ਰਣਮੀਤ ਜੋਤ ਕੌਰ ਨੇ ਜਿੱਤ ਹਾਸਲ ਕੀਤੀ ਹੈ। 

ਵੋਟਿੰਗ ਤੋਂ ਬਾਅਦ ਡੀਜੀਪੀ ਪ੍ਰਵੀਨ ਰੰਜਨ ਅਤੇ ਐਸਐਸਪੀ ਕੰਵਰਦੀਪ ਕੌਰ ਗਿਣਤੀ ਕੇਂਦਰ ਦਾ ਜਾਇਜ਼ਾ ਲੈਣ ਪਹੁੰਚੇ ਸਨ। ਯੂਨੀਵਰਸਿਟੀ ਦੇ ਸਟਾਫ਼ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

ਪੁਲਿਸ ਨੇ ਯੂਨੀਵਰਸਿਟੀ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ। ਯੂਨੀਵਰਸਿਟੀ ਦੇ ਲਗਭਗ 15693 ਵਿਦਿਆਰਥੀਆਂ ਨੇ ਵੋਟਿੰਗ ਵਿੱਚ ਹਿੱਸਾ ਲਿਆ। 10 ਕਾਲਜਾਂ ਵਿੱਚ ਕਰੀਬ 43705 ਵੋਟਰ ਸਨ। 10 ਕਾਲਜਾਂ ਵਿੱਚ 110 ਉਮੀਦਵਾਰ ਮੈਦਾਨ ਵਿੱਚ ਸਨ। ਜਦੋਂਕਿ ਪੰਜਾਬ ਯੂਨੀਵਰਸਿਟੀ ਵਿੱਚ 4 ਅਸਾਮੀਆਂ ਲਈ 21 ਉਮੀਦਵਾਰ ਮੈਦਾਨ ਵਿੱਚ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...