October 26, 2026, 7:17 pm
----------- Advertisement -----------
HomeNewsBreaking Newsਭਾਰਤ ਦੇ ਸੋਲਰ ਮਿਸ਼ਨ ਆਦਿਤਿਆ L1 ਨੇ ਲਈ ਸੈਲਫੀ , ਇਸਰੋ ਨੇ...

ਭਾਰਤ ਦੇ ਸੋਲਰ ਮਿਸ਼ਨ ਆਦਿਤਿਆ L1 ਨੇ ਲਈ ਸੈਲਫੀ , ਇਸਰੋ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸ਼ਾਨਦਾਰ ਤਸਵੀਰ

Published on

----------- Advertisement -----------

ਭਾਰਤ ਦੇ ਪਹਿਲੇ ਸੂਰਜੀ ਮਿਸ਼ਨ ਆਦਿਤਿਆ ਐਲ-1 ਦੇ ਸੂਰਜ ਦੇ ਨੇੜੇ ਪਹੁੰਚਣ ਤੋਂ ਪਹਿਲਾਂ ਆਪਣੇ ਕੈਮਰਿਆਂ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਭਾਰਤੀ ਪੁਲਾੜ ਏਜੰਸੀ ਇਸਰੋ ਦੇ ਸੋਲਰ ਮਿਸ਼ਨ ਆਦਿਤਿਆ ਐਲ1 ਨੇ ਸੈਲਫੀ ਲਈ ਹੈ। ਇਸ ਸੈਲਫੀ ‘ਚ ਆਦਿਤਿਆ L1 ਦੇ ਕਈ ਡਿਵਾਈਸ ਦਿਖਾਈ ਦੇ ਰਹੇ ਹਨ। ਇਸਰੋ ਨੇ ਸੋਸ਼ਲ ਮੀਡੀਆ ‘ਤੇ ਇਸ ਨੂੰ ਸਾਂਝਾ ਕੀਤਾ ਹੈ।

ਇਸਰੋ ਨੇ ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਕਿ ਆਦਿਤਿਆ L1 ਨੇ ਸੂਰਜ ਦੇ L1 ਬਿੰਦੂ ਤੱਕ ਆਪਣੀ ਯਾਤਰਾ ਦੇ ਵਿਚਕਾਰ ਧਰਤੀ ਅਤੇ ਚੰਦਰਮਾ ਦੇ ਨਾਲ ਸੈਲਫੀ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...