July 26, 2026, 1:35 am
----------- Advertisement -----------
HomeNewsLatest Newsਮੋਹਾਲੀ ਦੀ ਅਦਾਲਤ ਨੇ ਦੋ ਗੈਂਗ.ਸਟਰਾਂ ਨੂੰ 10-10 ਸਾਲ ਦੀ ਦਿੱਤੀ ਸਜ਼ਾ

ਮੋਹਾਲੀ ਦੀ ਅਦਾਲਤ ਨੇ ਦੋ ਗੈਂਗ.ਸਟਰਾਂ ਨੂੰ 10-10 ਸਾਲ ਦੀ ਦਿੱਤੀ ਸਜ਼ਾ

Published on

----------- Advertisement -----------

ਮੋਹਾਲੀ ਦੀ ਅਦਾਲਤ ਨੇ 2019 ‘ਚ ਐਨਕਾਊਂਟਰ ‘ਚ ਮਾਰੇ ਗਏ ਗੈਂਗਸਟਰ ਅੰਕਿਤ ਭਾਦੂ ਦੇ ਦੋ ਸਾਥੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ। ਇਸ ਸਜ਼ਾ ਦੇ ਨਾਲ-ਨਾਲ 20-20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਅਦਾਲਤ ਨੇ ਜਰਮਨਜੀਤ ਸਿੰਘ ਉਰਫ਼ ਬਲਵਾਨ ਅਤੇ ਗੁਰਿੰਦਰ ਸਿੰਘ ਉਰਫ਼ ਗਿੰਦਾ ਨੂੰ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ। 

 6 ਫਰਵਰੀ, 2019 ਨੂੰ, ਪੁਲਿਸ ਨੇ ਜ਼ੀਰਕਪੁਰ ਦੀ ਇੱਕ ਸੁਸਾਇਟੀ ਵਿੱਚ ਅੰਕਿਤ ਭਾਦੂ ਨਾਮ ਦੇ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਸ ਦਾ ਐਨਕਾਊਂਟਰ ਕੀਤਾ। ਰਾਜਸਥਾਨ ਪੁਲਿਸ ਨੇ ਇਸ ‘ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਇਸ ਮੁਕਾਬਲੇ ਦੌਰਾਨ ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਆਤਮ ਸਮਰਪਣ ਕਰ ਦਿੱਤਾ ਸੀ। ਇਹ ਦੋਵੇਂ ਉਦੋਂ ਤੋਂ ਹੀ ਜੇਲ੍ਹ ਵਿੱਚ ਹਨ ਅਤੇ ਇਸ ਮਾਮਲੇ ਵਿੱਚ ਸਜ਼ਾ ਭੁਗਤ ਚੁੱਕੇ ਹਨ। 

ਮੁਕਾਬਲੇ ਦੌਰਾਨ ਮੁਲਜ਼ਮ ਗੈਂਗਸਟਰ ਨੇ 6 ਸਾਲ ਦੀ ਬੱਚੀ ਨੂੰ ਆਪਣੀ ਢਾਲ ਬਣਾ ਲਿਆ ਸੀ।ਸੀ। ਉਸ ਕੁੜੀ ਨੂੰ ਵੀ ਐਨਕਾਊਂਟਰ ਦੌਰਾਨ ਛਰਲੇ ਲੱਗੇ ਸੀ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...