November 13, 2026, 4:50 am
----------- Advertisement -----------
HomeNewsLatest News13 ਸਤੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ

13 ਸਤੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ

Published on

----------- Advertisement -----------

‘ਆਪ’ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਇੱਕ ਵੱਡੀ ਪਹਿਲਕਦਮੀ ਦੀ ਸ਼ੁਰੂਆਤ ਕਰਨਗੇ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਦਿਨ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਟਰਾਂਸਪੋਰਟ ਸੇਵਾਵਾਂ, ਸਕੂਲਾਂ ਵਿੱਚ ਸੁਰੱਖਿਆ ਕਰਮਚਾਰੀ ਅਤੇ ਹੋਰ ਸੇਵਾਵਾਂ ਵੀ ਪੰਜਾਬ ਦੇ ਬੱਚਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ।
ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਸੀ ਤਲਵਾੜ ਨੇ ਕਿਹਾ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ | ਇਸ ਵਿੱਚ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਵੀ ਸ਼ਾਮਲ ਹੋਣਗੇ। ਇਸ ਦਿਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਛੇਹਰਟਾ ਵਿਖੇ ਸਥਿਤ ਸਕੂਲ ਆਫ ਐਮੀਨੈਂਸ ਦਾ ਵੀ ਵਿਸਥਾਰਪੂਰਵਕ ਦੌਰਾ ਕੀਤਾ ਜਾਵੇਗਾ। ਇਸ ਸਮਾਗਮ ਵਿੱਚ 40-50 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...