August 18, 2026, 8:41 pm
----------- Advertisement -----------
HomeNewsLatest Newsਨਕਲੀ ਇੰਸਟਾ ਆਈਡੀ ਬਣਾ ਕੇ ਨਾਬਾਲਗ ਨੂੰ ਕੀਤਾ ਬਲੈਕ.ਮੇਲ

ਨਕਲੀ ਇੰਸਟਾ ਆਈਡੀ ਬਣਾ ਕੇ ਨਾਬਾਲਗ ਨੂੰ ਕੀਤਾ ਬਲੈਕ.ਮੇਲ

Published on

----------- Advertisement -----------

ਲੁਧਿਆਣਾ ਵਿੱਚ ਇੱਕ ਨਾਬਾਲਗ ਨੂੰ ਉਸਦੀ ਨਕਲੀ ਇੰਸਟਾ ਆਈਡੀ ਬਣਾ ਕੇ ਬਲੈਕਮੇਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਨਾਬਾਲਗ ਬੇਟੀ ਸੋਨੀਆ (ਕਲਪਿਕ) ਦੇ ਨਾਂ ‘ਤੇ ਫਰਜ਼ੀ ਇੰਸਟਾ ਆਈਡੀ ਬਣਾ ਕੇ ਦੋਸ਼ੀ ਪ੍ਰਿੰਸ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਗੱਲਬਾਤ ਕਰਦਾ ਰਿਹਾ। ਫਿਰ 31-08-23 ਨੂੰ ਸ਼ਾਮ 7.45 ਵਜੇ ਮੁਲਜ਼ਮ ਨੇ ਉਸਦੀ ਲੜਕੀ ਨੂੰ ਇੱਕ ਹੋਰ ਆਈਡੀ ਰਿਤਿਕਾ ਸ਼ਰਮਾ ਤੋਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। 

ਮੁਲਜ਼ਮ ਨੇ ਪੇਟੀਐਮ ਕੋਡ ਰਾਹੀਂ ਨਾਬਾਲਗ ਤੋਂ 4,000 ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਦੋਸ਼ੀ ਨੇ ਉਸ ਨੂੰ ਕਿਹਾ ਕਿ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਹ ਉਸ ਦੀ ਅਸ਼ਲੀਲ ਫੋਟੋ ਇੰਸਟਾਗ੍ਰਾਮ ‘ਤੇ ਅਪਲੋਡ ਕਰ ਦੇਵੇਗਾ। ਕੁਝ ਸਮੇਂ ਬਾਅਦ, ਮੁਲਜ਼ਮ ਨੇ ਨਾਬਾਲਗ ਦੀਆਂ ਨਗਨ ਫੋਟੋਆਂ ਬਣਾਈਆਂ, ਉਨ੍ਹਾਂ ਨੂੰ ਇੰਸਟਾਗ੍ਰਾਮ ‘ਤੇ ਅਪਲੋਡ ਕੀਤਾ ਅਤੇ ਕੈਪਸ਼ਨ ਵਿੱਚ ਲਿਖਿਆ ਪੇਡ ਸਰਵਿਸ। 

ਮੁਲਜ਼ਮ ਪ੍ਰਿੰਸ ਗੌਤਮ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਆਈਪੀਸੀ 544-ਡੀ, 465,471,474,500,509, ਆਈਟੀ ਐਕਟ 66-ਈ, 67,67-ਏ,67-ਬੀ, ਪੋਸਕੋਨ ਐਕਟ 2000 ਅਤੇ 14-15,2012 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...