July 29, 2026, 6:42 pm
----------- Advertisement -----------
HomeUncategorizedਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਗੋ.ਲੀ ਲੱਗਣ ਨਾਲ ਮੌ.ਤ

ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਗੋ.ਲੀ ਲੱਗਣ ਨਾਲ ਮੌ.ਤ

Published on

----------- Advertisement -----------

ਬਠਿੰਡਾ, 7 ਜਲੰਧਰ,(ਬਲਜੀਤ ਮਰਵਾਹਾ) : ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਬਠਿੰਡਾ ਦੇ ਮਾਡਲ ਟਾਊਨ ਫੇਜ 1 ਵਿੱਚ ਇਕ ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।

ਪੁਲਿਸ ਇੰਸਪੈਕਟਰ ਦੀ ਸ਼ੱਕੀ ਹਾਲਾਤਾਂ ’ਚ ਲਾਸ਼ ਮਿਲੀ ਹੈ। ਮ੍ਰਿਤਕ ਦੇ ਗੋਲੀ ਲੱਗੀ ਹੋਈ ਸੀ ਗੋਲੀ ਕਿਵੇਂ ਲੱਗੀ, ਇੰਸਪੈਕਟਰ ਦੇ ਕੋਲ ਕੌਣ ਮੌਜੂਦ ਸਨ। ਪੁਲਿਸ ਵੱਲੋਂ ਵੱਖ ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵੇਰਵਿਆਂ ਮੁਤਾਬਿਕ ਜਗਰਾਓ ਵਿਖੇ ਤਾਇਨਾਤ ਇੰਸਪੈਕਟਰ ਰਣਧੀਰ ਸਿੰਘ ਭੁੱਲਰ ਦੀ ਅੱਜ ਮਾਡਲ ਟਾਊਨ ਬਠਿੰਡਾ-1 ਰਿਹਾਇਸ਼ ਦੇ ਨੇੜੇ ਖੜ੍ਹੀ ਕਾਰ ’ਚੋਂ ਸ਼ੱਕੀ ਹਾਲਾਤਾਂ ’ਚ ਲਾਸ਼ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...