November 12, 2026, 12:19 am
----------- Advertisement -----------
HomeNewsEntertainmentਨਹੀਂ ਰਹੇ ਫਿਲਮ ਨਿਰਮਾਤਾ ਮੁਕੇਸ਼ ਉਦੇਸ਼ੀ, ਬਾਲੀਵੁੱਡ ਇੰਡਸਟਰੀ 'ਚ ਸੋਗ ਦੀ ਲਹਿਰ

ਨਹੀਂ ਰਹੇ ਫਿਲਮ ਨਿਰਮਾਤਾ ਮੁਕੇਸ਼ ਉਦੇਸ਼ੀ, ਬਾਲੀਵੁੱਡ ਇੰਡਸਟਰੀ ‘ਚ ਸੋਗ ਦੀ ਲਹਿਰ

Published on

----------- Advertisement -----------

ਇਸ ਸਮੇਂ ਬੀ-ਟਾਊਨ ਤੋਂ ਇੱਕ ਹੋਰ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਫਿਲਮ ‘ਗੋ ਗੋਆ ਗੋਨ’ ਅਤੇ ‘ਏਕ ਵਿਲੇਨ’ ਦੇ ਨਿਰਮਾਤਾ ਮੁਕੇਸ਼ ਉਦੇਸ਼ੀ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਇਸ ਖਬਰ ਨੂੰ ਸੁਣ ਕੇ ਪੂਰਾ ਬਾਲੀਵੁੱਡ ਸਦਮੇ ‘ਚ ਹੈ। ਮੁਕੇਸ਼ ਨੇ ਆਪਣੇ ਕਰੀਅਰ ਵਿੱਚ ਕਈ ਮਹਾਨ ਬਾਲੀਵੁੱਡ ਫਿਲਮਾਂ ਦਾ ਨਿਰਮਾਣ ਵੀ ਕੀਤਾ। ਜਿਸ ਵਿੱਚ ‘ਦਿ ਵਿਲੇਨ’ ਅਤੇ ‘ਕਲਕੱਤਾ ਮੇਲ’ ਸ਼ਾਮਲ ਹਨ।
ਮਰਹੂਮ ਨਿਰਮਾਤਾ ਮੁਕੇਸ਼ ਬਾਰੇ ਗੱਲ ਕਰਦੇ ਹੋਏ, ਸੀਨੀਅਰ ਨਿਰਮਾਤਾ ਅਤੇ ਉਨ੍ਹਾਂ ਦੇ ਕਰੀਬੀ ਦੋਸਤ ਪ੍ਰਵੇਸ਼ ਸਿੱਪੀ ਨੇ ਕਿਹਾ, “ਉਹ ਚੇਨਈ ਵਿੱਚ ਕਿਡਨੀ ਟਰਾਂਸਪਲਾਂਟ ਦੀ ਤਿਆਰੀ ਕਰ ਰਹੇ ਸਨ, ਜਿੱਥੇ ਅੱਲੂ ਅਰਵਿੰਦ ਉਨ੍ਹਾਂ ਦੀ ਦੇਖਭਾਲ ਕਰ ਰਹੇ ਸਨ। ਪਰ ਆਪ੍ਰੇਸ਼ਨ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ।” ਮੁਕੇਸ਼ ਉਦੇਸ਼ੀ ਜ਼ਿਆਦਾਤਰ ਬਾਲੀਵੁੱਡ ਫਿਲਮਾਂ ਦੇ ਲਾਈਨ ਨਿਰਮਾਤਾ ਵੀ ਰਹੇ ਹਨ ਜਿਨ੍ਹਾਂ ਦੀ ਸ਼ੂਟਿੰਗ ਮਾਰੀਸ਼ਸ ਵਿੱਚ ਹੋਈ ਸੀ। ਦੱਸ ਦੇਈਏ ਕਿ ਨਿਰਮਾਤਾ ਦੇ ਅੰਤਿਮ ਸੰਸਕਾਰ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...