September 21, 2026, 2:43 am
----------- Advertisement -----------
HomeNewsLatest Newsਪੈਰਾਂ ਦੀਆਂ ਤਲੀਆਂ ਦੀ ਮਾਲਿਸ਼ ਕਰਨ ਨਾਲ  ਹੋ ਸਕਦੇ ਹਨ ਇਹ ਫਾਇਦੇ

ਪੈਰਾਂ ਦੀਆਂ ਤਲੀਆਂ ਦੀ ਮਾਲਿਸ਼ ਕਰਨ ਨਾਲ  ਹੋ ਸਕਦੇ ਹਨ ਇਹ ਫਾਇਦੇ

Published on

----------- Advertisement -----------

ਤੁਸੀਂ ਸਿਰ ਦੀ ਮਾਲਿਸ਼ ਬਾਰੇ ਤਾਂ ਸੁਣਿਆ ਹੋਵੇਗਾ ਪਰ ਕੀ ਤੁਸੀਂ ਸੌਣ ਤੋਂ ਪਹਿਲਾਂ ਪੈਰਾਂ ਦੀ ਤੇਲ ਨਾਲ ਮਾਲਿਸ਼ ਕਰਨ ਦੇ ਫਾਇਦਿਆਂ ਬਾਰੇ ਸੁਣਿਆ ਹੈ? ਇਹ ਸਿਰਫ਼ ਪੈਰਾਂ ਦੇ ਦਰਦ ਤੋਂ ਰਾਹਤ ਦੇਣ ਦੇ ਨਾਲ ਨਾਲ ਤੁਹਾਡੀ ਸਮੁੱਚੀ ਸਿਹਤ ਅਤੇ ਤੰਦਰੁਸਤੀ ਲਈ ਬਹੁਤ ਸਾਰੇ ਲਾਭ ਪ੍ਰਦਾਨ ਕਰਦਾ ਹੈ। ਇਹ ਤਣਾਅ, ਚਿੰਤਾ ਨੂੰ ਦੂਰ ਕਰ ਸਕਦਾ ਹੈ, ਅਤੇ ਇੱਥੋਂ ਤੱਕ ਕਿ ਮਾਨਸਿਕ ਤੰਦਰੁਸਤੀ ਵਿੱਚ ਵੀ ਯੋਗਦਾਨ ਪਾਉਂਦਾ ਹੈ। ਤਾਂ ਆਓ ਜਾਣਦੇ ਹਾਂ ਕਿ ਰਾਤ ਨੂੰ ਪੈਰਾਂ ਦੀਆਂ ਤਲੀਆਂ ਦੀ ਮਾਲਿਸ਼ ਕਰਨ ਨਾਲ ਸਾਨੂੰ ਹੇਠ ਲਿਖੇ ਫਾਇਦੇ ਹੋ ਸਕਦੇ ਹਨ –

  1. ਬਲੱਡ ਪ੍ਰੈਸ਼ਰ ਕੰਟਰੋਲ
  2. ਲੱਤਾਂ ਦੀ ਸੋਜ ਨੂੰ ਘਟਾਉਂਦਾ ਹੈ
  3. ਮੀਨੋਪੌਜ਼ਲ ਦੌਰਾਨ ਮਿਲਦਾ ਹੈ ਆਰਾਮ
  4. ਪੈਰਾਂ ਦੀ ਸਿਹਤ ਨੂੰ ਵਧਾਉਂਦਾ ਹੈ
  5. ਤਣਾਅ ਅਤੇ ਚਿੰਤਾ ਤੋਂ ਰਾਹਤ
  6. ਸਿਰਦਰਦ ਤੋਂ ਰਾਹਤ
  7. ਬਿਹਤਰ ਨੀਂਦ ਨੂੰ ਉਤਸ਼ਾਹਿਤ ਕਰਦਾ ਹੈ

ਸਾਨੂੰ ਪੈਰਾਂ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ ਤੇ ਹਰ ਰੋਜ਼ ਮਾਲਿਸ਼ ਕਰਦੇ ਹਾਂ ਸਾਨੂੰ ਸਕੂਨ ਮਿਲਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...