April 23, 2026, 12:38 pm
----------- Advertisement -----------
HomePunjabbusinessਗਹਿਣੇ ਖਰੀਦਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਸਮੇਤ ਇਨ੍ਹਾਂ ਸਾਰੇ ਸ਼ਹਿਰਾਂ 'ਚ ਸਸਤਾ...

ਗਹਿਣੇ ਖਰੀਦਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਸਮੇਤ ਇਨ੍ਹਾਂ ਸਾਰੇ ਸ਼ਹਿਰਾਂ ‘ਚ ਸਸਤਾ ਹੋਇਆ ਸੋਨਾ-ਚਾਂਦੀ

Published on

----------- Advertisement -----------

ਅੱਜ ਭਾਰਤੀ ਬਾਜ਼ਾਰ ‘ਚ ਸੋਨਾ-ਚਾਂਦੀ ਸਸਤੀ ਹੋ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ ‘ਤੇ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸੋਨੇ ਦੀ ਕੀਮਤ 58500 ਤੋਂ ਹੇਠਾਂ ਖਿਸਕ ਗਈ ਹੈ। ਇਸ ਤੋਂ ਇਲਾਵਾ ਚਾਂਦੀ ਵੀ 71,400 ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ। ਆਓ ਜਾਣਦੇ ਹਾਂ ਅੱਜ 10 ਗ੍ਰਾਮ ਸੋਨੇ ਦੀ ਕੀਮਤ ਕੀ ਹੈ-
ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 22 ਕੈਰੇਟ ਸੋਨੇ ਦੀ ਕੀਮਤ 54,650 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਤੋਂ ਇਲਾਵਾ ਮੁੰਬਈ ‘ਚ ਇਸ ਦੀ ਕੀਮਤ 54,500 ਰੁਪਏ, ਕੋਲਕਾਤਾ ‘ਚ 54,500 ਰੁਪਏ ਅਤੇ ਚੇਨਈ ‘ਚ 54,800 ਰੁਪਏ ਪ੍ਰਤੀ 10 ਗ੍ਰਾਮ ਹੈ।
ਕੌਮਾਂਤਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਵੀ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਨਰਮੀ ਦੇਖਣ ਨੂੰ ਮਿਲ ਰਹੀ ਹੈ। COMEX ‘ਤੇ ਸੋਨੇ ਦੀ ਕੀਮਤ 1933 ਡਾਲਰ ਪ੍ਰਤੀ ਔਂਸ ਦੇ ਪੱਧਰ ‘ਤੇ ਹੈ। ਇਸ ਤੋਂ ਇਲਾਵਾ ਚਾਂਦੀ ਵੀ 23.21 ਡਾਲਰ ਪ੍ਰਤੀ ਔਂਸ ਦੇ ਪੱਧਰ ‘ਤੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...