November 15, 2026, 7:35 am
----------- Advertisement -----------
HomeNewsBreaking Newsਅੱਜ ਏਸ਼ੀਆ ਕੱਪ 2023 ਦੇ ਫਾਈਨਲ 'ਚ ਭਾਰਤ ਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ...

ਅੱਜ ਏਸ਼ੀਆ ਕੱਪ 2023 ਦੇ ਫਾਈਨਲ ‘ਚ ਭਾਰਤ ਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ, ਜਾਣੋ ਕਿਥੇ ਫ੍ਰੀ ਦੇਖਿਆ ਜਾ ਸਕੇਗਾ ਮੈਚ

Published on

----------- Advertisement -----------

ਏਸ਼ੀਆ ਕੱਪ-2023 ਦਾ ਫਾਈਨਲ ਮੈਚ ਐਤਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਇਹ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ।
ਦੋਵੇਂ ਟੀਮਾਂ ਏਸ਼ੀਆ ਕੱਪ ਦੇ ਵਨਡੇ ਫਾਰਮੈਟ ਦੇ ਫਾਈਨਲ ‘ਚ 8ਵੀਂ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਖੇਡੇ ਗਏ 7 ਫਾਈਨਲ ‘ਚੋਂ ਭਾਰਤ ਨੇ 4 ‘ਚ ਜਿੱਤ ਦਰਜ ਕੀਤੀ, ਜਦਕਿ ਸ਼੍ਰੀਲੰਕਾ ਨੂੰ 3 ‘ਚ ਸਫਲਤਾ ਮਿਲੀ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਕੁੱਲ ਮਿਲਾ ਕੇ 166 ਵਨਡੇ ਮੈਚ ਖੇਡੇ ਗਏ ਹਨ। ਭਾਰਤ ਨੇ 97 ਮੈਚ ਜਿੱਤੇ ਹਨ ਅਤੇ ਸ਼੍ਰੀਲੰਕਾ ਨੇ 57 ਮੈਚ ਜਿੱਤੇ ਹਨ। 11 ਮੈਚਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਇੱਕ ਮੈਚ ਟਾਈ ਰਿਹਾ।
ਭਾਰਤ ਬਨਾਮ ਸ਼੍ਰੀਲੰਕਾ ਵਿਚਾਲੇ ਹੋਣ ਵਾਲੇ ਫਾਈਨਲ ਮੈਚ ਦਾ ਸਿੱਧਾ ਪ੍ਰਸਾਰਣ ਸਟਾਰ ਸਪੋਰਟਸ ਚੈਨਲਾਂ ‘ਤੇ ਕੀਤਾ ਜਾਵੇਗਾ। ਇਸ ਮੈਚ ਨੂੰ ਤੁਸੀਂ ਵੱਖ-ਵੱਖ ਚੈਨਲਾਂ ‘ਤੇ ਵੱਖ-ਵੱਖ ਭਾਸ਼ਾਵਾਂ ‘ਚ ਦੇਖ ਸਕਦੇ ਹੋ। ਇਸ ਦੇ ਨਾਲ ਹੀ, ਫ੍ਰੀ ਡੀਡੀ ਫ੍ਰੀ ਡਿਸ਼ ਦੀ ਵਰਤੋਂ ਕਰਨ ਵਾਲੇ ਦਰਸ਼ਕ ਡੀਡੀ ਸਪੋਰਟਸ ‘ਤੇ ਮੁਫਤ ਮੈਚ ਦੇਖ ਸਕਣਗੇ। ਇਸ ਤੋਂ ਇਲਾਵਾ
ਤੁਸੀਂ ਇਸ ਮੈਚ ਨੂੰ Disney+Hotstar ਐਪ ‘ਤੇ ਆਨਲਾਈਨ ਦੇਖ ਸਕਦੇ ਹੋ। Disney+Hotstar ਮੋਬਾਈਲ ‘ਤੇ ਆਪਣੇ ਦਰਸ਼ਕਾਂ ਨੂੰ ਮੈਚ ਮੁਫ਼ਤ ਦਿਖਾਏਗਾ। ਇਸ ਦੇ ਨਾਲ ਹੀ ਲੈਪਟਾਪ ਜਾਂ ਸਮਾਰਟ ਟੀਵੀ ‘ਤੇ ਮੈਚ ਦੇਖਣ ਲਈ ਤੁਹਾਨੂੰ ਸਬਸਕ੍ਰਿਪਸ਼ਨ ਲੈਣਾ ਹੋਵੇਗਾ। ਜੇਕਰ ਤੁਹਾਡੇ ਕੋਲ ਸਬਸਕ੍ਰਿਪਸ਼ਨ ਨਹੀਂ ਹੈ ਤਾਂ ਤੁਹਾਨੂੰ ਇਸਦਾ ਭੁਗਤਾਨ ਕਰਨਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...