September 4, 2026, 12:36 am
----------- Advertisement -----------
HomeNewsLatest Newsਪੰਜਾਬ ਭਾਜਪਾ ਵਲੋਂ 60 ਤੋਂ ਵੱਧ ਅਹੁਦੇਦਾਰਾਂ ਦਾ ਐਲਾਨ, ਕਈ ਸੀਨੀਅਰ ਆਗੂਆਂ...

ਪੰਜਾਬ ਭਾਜਪਾ ਵਲੋਂ 60 ਤੋਂ ਵੱਧ ਅਹੁਦੇਦਾਰਾਂ ਦਾ ਐਲਾਨ, ਕਈ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਪੜ੍ਹੋ ਸੂਚੀ

Published on

----------- Advertisement -----------

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਅਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੋਰ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ, ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...