September 30, 2026, 4:58 pm
----------- Advertisement -----------
HomeNewsਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ, ਮੌਸਮ...

ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Published on

----------- Advertisement -----------

ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜ਼ਿਆਦਾਤਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਰਨਾਲਾ, ਸੰਗਰੂਰ, ਲੁਧਿਆਣਾ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 2 ਘੰਟਿਆਂ ਤੱਕ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ ਮੀਂਹ ਕਰਕੇ ਜਲੰਧਰ ਦੇ ਫਿਲੌਰ ਵਿੱਚ ਇੱਕ ਬਜ਼ੁਰਗ ਵਿਧਵਾ ਔਰਤ ਦੇ ਘਰ ਦੀ ਛੱਤ ਡਿੱਗ ਗਈ। ਇਹ ਘਟਨਾ ਨੂਰ ਮਹਿਲ ਰੋਡ ਮੁਹੱਲਾ ਰਵਿਦਾਸਪੁਰਾ ਵਿੱਚ ਰਾਮਪਿਆਰੀ ਨਾਮ ਦੀ ਵਿਧਵਾ ਦੇ ਘਰ ਵਾਪਰੀ। ਬਜ਼ੁਰਗ ਔਰਤ ਦੀਆਂ ਚੀਕਾਂ ਸੁਣ ਕੇ ਪਿੰਡ ਦੇ ਲੋਕਾਂ ਨੇ ਉਸ ਨੂੰ ਘਰ ਦੇ ਮਲਬੇ ਹੇਠੋਂ ਬਾਹਰ ਕੱਢਿਆ। 

ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋਵੇਗੀ। ਮੌਸਮ ਵਿਗਿਆਨੀਆਂ ਅਨੁਸਾਰ ਇਸ ਮੀਂਹ ਤੋਂ ਬਾਅਦ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਆਉਣੀ ਸ਼ੁਰੂ ਹੋ ਜਾਵੇਗੀ। ਹੁਣ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...