September 4, 2026, 12:20 am
----------- Advertisement -----------
HomeNewsਟੀਮ ਇੰਡੀਆ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, 6.1 ਓਵਰਾਂ...

ਟੀਮ ਇੰਡੀਆ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, 6.1 ਓਵਰਾਂ ‘ਚ ਬਣਾਈਆਂ 51 ਦੌੜਾਂ

Published on

----------- Advertisement -----------

ਟੀਮ ਇੰਡੀਆ ਦੀ ਇਤਿਹਾਸਕ ਜਿੱਤ ਹੋਈ ਹੈ। ਟੀਮ ਇੰਡੀਆ ਨੇ 8ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਟੀਮ ਨੇ ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ। 

ਦੱਸ ਦਈਏ ਕਿ ਵਨਡੇ ਵਿੱਚ ਇਹ ਭਾਰਤ ਦੀ ਸਭ ਤੋਂ ਤੇਜ਼ ਜਿੱਤ ਹੈ। ਟੀਮ 263 ਗੇਂਦਾਂ ਬਾਕੀ ਰਹਿੰਦਿਆਂ ਜਿੱਤ ਗਈ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ 2001 ‘ਚ ਕੀਨੀਆ ਨੂੰ 231 ਗੇਂਦਾਂ ਨਾਲ ਹਰਾਇਆ ਸੀ। 50 ਓਵਰਾਂ ਦੇ ਵਨਡੇ ਵਿੱਚ ਸਭ ਤੋਂ ਤੇਜ਼ ਜਿੱਤ ਦਾ ਰਿਕਾਰਡ ਸ਼੍ਰੀਲੰਕਾ ਦੇ ਨਾਮ ਹੈ।  ਸ਼੍ਰੀਲੰਕਾ ਦੀ ਟੀਮ ਨੇ 2001 ਵਿੱਚ ਜ਼ਿੰਬਾਬਵੇ ਨੂੰ 274 ਗੇਂਦਾਂ ਬਾਕੀ ਰਹਿੰਦਿਆਂ ਹਰਾਇਆ ਸੀ। ਕੁੱਲ ਮਿਲਾ ਕੇ ਰਿਕਾਰਡ ਇੰਗਲੈਂਡ ਦੇ ਨਾਂ ਹੈ। 1979 ਵਿੱਚ ਇੰਗਲੈਂਡ ਦੀ ਟੀਮ ਨੇ ਕੈਨੇਡਾ ਨੂੰ 60 ਓਵਰਾਂ ਦੇ ਮੈਚ ਵਿੱਚ 277 ਗੇਂਦਾਂ ਬਾਕੀ ਰਹਿੰਦਿਆਂ ਹਰਾਇਆ ਸੀ। 

ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 15.2 ਓਵਰਾਂ ‘ਚ 50 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਟੀਮ ਇੰਡੀਆ ਨੇ 6.1 ਓਵਰਾਂ ‘ਚ 51 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...