October 15, 2026, 6:37 pm
----------- Advertisement -----------
HomeNewsLifestyleਬਰਸਾਤ ਦੇ ਮੌਸਮ ਵਿੱਚ ਰੱਖੋ ਸਿਹਤ ਦਾ ਖਿਆਲ, ਨਹੀਂ ਤਾਂ ਹੋ ਸਕਦੀਆਂ...

ਬਰਸਾਤ ਦੇ ਮੌਸਮ ਵਿੱਚ ਰੱਖੋ ਸਿਹਤ ਦਾ ਖਿਆਲ, ਨਹੀਂ ਤਾਂ ਹੋ ਸਕਦੀਆਂ ਹਨ ਇਹ ਬਿਮਾਰੀਆਂ

Published on

----------- Advertisement -----------

ਬਰਸਾਤ ਦਾ ਮੌਸਮ ਬੇਸ਼ੱਕ ਸੁਹਵਣਾ ਹੈ, ਪਰ ਇਸਦੇ ਬਹੁਤ ਨੁਕਸਾਨ ਹਨ। ਇਸ ਮੌਸਮ ਵਿੱਚ ਗਰਮੀ ਤੋਂ ਰਾਹਤ ਮਿਲਦੀ ਹੈ, ਉੱਥੇ ਇਹ ਆਪਣੇ ਨਾਲ ਅਨੇਕਾਂ ਬਿਮਾਰੀਆਂ ਵੀ ਲੈ ਕੇ ਆਉਂਦਾ ਹੈ। ਇਸ ਮੌਸਮ ਵਿੱਚ ਸਾਨੂੰ ਸਭ ਨੂੰ ਆਪਣਾ ਖਿਆਲ ਰੱਖਣਾ ਚਾਹੀਦਾ ਹੈ।

ਬਰਸਾਤੀ ਮੌਸਮ ’ਚ ਜ਼ੁਕਾਮ, ਛਿੱਕਾਂ ਆਉਣੀਆਂ, ਬੁਖ਼ਾਰ, ਸਰੀਰ ਦੁਖਣਾ ਆਦਿ  ਬਿਮਾਰੀਆਂ ਹੋ ਸਕਦੀਆਂ ਹਨ। ਇਸ ਦੌਰਾਨ ਸਰੀਰ ਦੀ ਰੋਗ ਰੱਖਿਅਕ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸੰਤੁਲਿਤ ਖ਼ੁਰਾਕ ਖਾਓ। ਬਰਸਾਤੀ ਮੌਸਮ ’ਚ ਖੜ੍ਹੇ ਪਾਣੀ ਵਿਚ ਮੱਛਰ ਪੈਦਾ ਹੋਣ ਨਾਲ ਮਲੇਰੀਆ, ਚਿਕਨਗੁਨੀਆ ਤੇ ਡੇਂਗੂ ਆਦਿ ਰੋਗ ਫੈਲ ਸਕਦੇ ਹਨ। ਇਸ ਤੋਂ ਬਚਣ ਲਈ ਕੂਲਰਾਂ, ਛੱਪੜਾਂ, ਨਾਲੀਆਂ, ਪੁਰਾਣੇ ਭਾਂਡਿਆਂ, ਪਾਈਪਾਂ ਤੇ ਟੈਂਕੀਆਂ ਆਦਿ ਵਿਚ ਪਾਣੀ ਨੂੰ ਲੰਮੇ ਸਮੇਂ ਲਈ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ। ਇਨ੍ਹਾਂ ਬਿਮਾਰੀਆਂ ਵਿਚ ਆਮ ਤੌਰ ’ਤੇ ਤੇਜ਼ ਬੁਖ਼ਾਰ, ਠੰਢ ਲੱਗਣਾ, ਸਰੀਰ ਦੁਖਣਾ, ਸਿਰ ਦਰਦ, ਬਹੁਤ ਜ਼ਿਆਦਾ ਪਸੀਨਾ ਆਉਣਾ ਆਦਿ ਲੱਛਣ ਵੇਖਣ ਨੂੰ ਮਿਲਦੇ ਹਨ।

ਇਸਤੋਂ ਇਲਾਵਾ ਬਰਸਾਤੀ ਮੌਸਮ ’ਚ ਆਮ ਵਾਇਰਲ ਬੁਖ਼ਾਰ ਅਕਸਰ ਹੀ ਹੋ ਜਾਂਦਾ ਹੈ। ਹਵਾ ਨਾਲ ਫੈਲਣ ਵਾਲਾ ਇਹ ਬੁਖ਼ਾਰ ਘਰ ਦੇ ਇਕ ਜੀਅ ਤੋਂ ਦੂਜੇ ਜੀਆਂ ਨੂੰ ਅਕਸਰ ਚੜ੍ਹ ਜਾਂਦਾ ਹੈ।

ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣਾ। ਘਰ ਦਾ ਬਣਿਆ ਤਾਜ਼ਾ ਭੋਜਨ ਖਾਣਾ ਤੇ ਸਾਫ਼ ਪਾਣੀ ਪੀਣਾ ਚਾਹੀਦਾ ਹੈ। ਪੂਰੀ ਬਾਂਹ ਵਾਲੇ ਕੱਪੜੇ ਪਹਿਨਣਾ ਚਾਹੀਦੇ ਹਨ ਤੇ ਮੱਛਰਾਂ ਤੋਂ ਬਚਾਅ ਕਰਨਾ ਤੇ ਆਪਣੇ ਸਰੀਰ ਦੀ ਸਾਫ਼-ਸਫ਼ਾਈ ਦਾ ਧਿਆਨ ਰੱਖਣਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...