September 8, 2026, 11:56 pm
----------- Advertisement -----------
HomeNewsEntertainmentਰਿਤਿਕ ਰੋਸ਼ਨ ਨੇ ਕੀਤਾ ਗਣਪਤੀ ਵਿਸਰਜਨ, ਗਰਲਫਰੈਂਡ ਸਬਾ ਆਜ਼ਾਦ ਵੀ ਰਹੀ ਮੌਜੂਦ

ਰਿਤਿਕ ਰੋਸ਼ਨ ਨੇ ਕੀਤਾ ਗਣਪਤੀ ਵਿਸਰਜਨ, ਗਰਲਫਰੈਂਡ ਸਬਾ ਆਜ਼ਾਦ ਵੀ ਰਹੀ ਮੌਜੂਦ

Published on

----------- Advertisement -----------

ਰਿਤਿਕ ਰੋਸ਼ਨ ਨੇ ਗਣੇਸ਼ ਚਤੁਰਥੀ ਦੇ ਮੌਕੇ ‘ਤੇ ਮੁੰਬਈ ਸਥਿਤ ਆਪਣੇ ਘਰ ‘ਚ ਗਣਪਤੀ ਦੀ ਸਥਾਪਨਾ ਕੀਤੀ ਸੀ। ਹੁਣ ਹਾਲ ਹੀ ‘ਚ ਅਦਾਕਾਰ ਨੇ ਪੂਰੇ ਪਰਿਵਾਰ ਨਾਲ ਬੱਪਾ ਨੂੰ ਵਿਦਾਈ ਦਿੱਤੀ ਹੈ, ਜਿਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਇਸ ਨੂੰ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਕੈਪਸ਼ਨ ‘ਚ ਲਿਖਿਆ- ਗਣਪਤੀ ਬੱਪਾ ਮੋਰਿਆ। ਇਹ ਸਾਡੇ ਘਰਾਂ ਅਤੇ ਦਿਲਾਂ ਨੂੰ ਖੁਸ਼ੀਆਂ ਅਤੇ ਮੋਦਕਾਂ ਨਾਲ ਭਰਨ ਦਾ ਮੌਸਮ ਹੈ।
ਰਿਤਿਕ ਦੀ ਪ੍ਰੇਮਿਕਾ ਸਬਾ ਆਜ਼ਾਦ ਨੇ ਵੀ ਗਣਪਤੀ ਵਿਸਰਜਨ ‘ਚ ਹਿੱਸਾ ਲਿਆ। ਇਨ੍ਹਾਂ ਤਸਵੀਰਾਂ ‘ਚ ਰਿਤਿਕ ਆਪਣੇ ਪਿਤਾ ਰਾਕੇਸ਼ ਰੋਸ਼ਨ, ਮਾਂ ਪਿੰਕੀ ਰੋਸ਼ਨ, ਭੈਣ ਅਤੇ ਮਾਸੀ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਰਿਤਿਕ ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਉਹ ਆਪਣੀ ਭਤੀਜੀ ਸੁਰਣਿਕਾ ਰੋਸ਼ਨ ਨਾਲ ਗਣਪਤੀ ਵਿਸਰਜਨ ਕਰ ਰਹੇ ਹਨ।
ਦੱਸ ਦਈਏ ਕਿ ਰਿਤਿਕ ਨੂੰ ਸਫੇਦ ਟੀ-ਸ਼ਰਟ ਅਤੇ ਬੇਜ ਪੈਂਟ ਦੇ ਨਾਲ ਸਲੇਟੀ ਰੰਗ ਦੀ ਜੈਕੇਟ ਵਿੱਚ ਦੇਖਿਆ ਗਿਆ। ਉਸ ਨੇ ਟੋਪੀ ਵੀ ਪਾਈ ਹੋਈ ਸੀ। ਜਦਕਿ ਸਬਾ ਆਜ਼ਾਦ ਪੀਲੇ ਸਲਵਾਰ ਸੂਟ ‘ਚ ਨਜ਼ਰ ਆਈ। ਰਿਤਿਕ ਦੇ ਪਿਤਾ ਰਾਕੇਸ਼ ਰੋਸ਼ਨ ਕੈਜ਼ੂਅਲ ਲੁੱਕ ‘ਚ ਨਜ਼ਰ ਆਏ। ਬਾਕੀ ਸਾਰੀਆਂ ਔਰਤਾਂ ਨੇ ਪਰੰਪਰਾਗਤ ਕਪੜੇ ਪਾਏ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...