June 18, 2026, 2:22 pm
----------- Advertisement -----------
HomeNewsEntertainmentਬਿੱਗ ਬੌਸ 15 : ਰਾਖੀ ਸਾਵੰਤ ਦੇ ਕਾਰਨ ਫ਼ਿਰ ਤੋਂ ਹੋਈ ਲੜਾਈ,ਰਸ਼ਮੀ...

ਬਿੱਗ ਬੌਸ 15 : ਰਾਖੀ ਸਾਵੰਤ ਦੇ ਕਾਰਨ ਫ਼ਿਰ ਤੋਂ ਹੋਈ ਲੜਾਈ,ਰਸ਼ਮੀ ਦੇਸਾਈ ਨੇ ਦੇਵੋਲੀਨਾ ‘ਤੇ ਚੁੱਕਿਆ ਹੱਥ

Published on

----------- Advertisement -----------

ਬਿੱਗ ਬੌਸ 15 ਦੇ ਘਰ ‘ਚ ਹਰ ਵਾਰ ਦੇਵੋਲੀਨਾ ਭੱਟਾਚਾਰਜੀ ਅਤੇ ਰਸ਼ਮੀ ਦੇਸਾਈ ਦੀ ਲੜਾਈ ਹੁੰਦੀ ਨਜ਼ਰ ਆ ਰਹੀ ਹੈ। ਟੀਵੀ ਦੇ ਇਹ ਖਾਸ ਦੋਸਤ ਇਨ੍ਹੀਂ ਦਿਨੀਂ ਸਲਮਾਨ ਖਾਨ ਦੇ ਸ਼ੋਅ ਵਿੱਚ ਇੱਕ ਦੂਜੇ ਦੇ ਖਿਲਾਫ ਹੋ ਗਏ ਹਨ। ਦੋਵੇਂ ਕਈ ਮੌਕਿਆਂ ‘ਤੇ ਇਕ-ਦੂਜੇ ਨਾਲ ਲੜ ਚੁੱਕੇ ਹਨ ਪਰ ਇਸ ਵਾਰ ਦੇਵੋਲੀਨਾ ਭੱਟਾਚਾਰਜੀ ਅਤੇ ਰਸ਼ਮੀ ਦੇਸਾਈ ਨੇ ਲੜਾਈ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।

https://www.instagram.com/p/CY9MVWtsYaF/

ਇਨ੍ਹਾਂ ਦੋਵਾਂ ਵਿਚਾਲੇ ਝਗੜਾ ਹੋ ਗਿਆ। ਕਲਰਸ ਟੀਵੀ ਚੈਨਲ ਨੇ ਬਿੱਗ ਬੌਸ 15 ਨਾਲ ਸਬੰਧਤ ਇੱਕ ਵੀਡੀਓ ਪ੍ਰੋਮੋ ਜਾਰੀ ਕੀਤਾ ਹੈ। ਇਸ ਵੀਡੀਓ ਪ੍ਰੋਮੋ ਵਿੱਚ, ਦੇਵੋਲੀਨਾ ਭੱਟਾਚਾਰਜੀ ਅਤੇ ਰਸ਼ਮੀ ਦੇਸਾਈ ਫਿਨਾਲੇ ਦੀ ਟਿਕਟ ਲਈ ਇੱਕ ਦੂਜੇ ਨਾਲ ਲੜਦੇ ਹੋਏ ਦਿਖਾਈ ਦੇ ਰਹੇ ਹਨ। ਇੰਨਾ ਹੀ ਨਹੀਂ ਦੋਹਾਂ ‘ਚ ਹੱਥੋਪਾਈ ਵੀ ਹੋ ਗਈ। ਦਰਅਸਲ, ਹੁਣ ਬਿੱਗ 15 ਵਿੱਚ ਟਿਕਟ ਟੂ ਫਿਨਾਲੇ ਰਾਹੀਂ ਵੀਆਈਪੀ ਜ਼ੋਨ ਵਿੱਚ ਥਾਂ ਹਾਸਲ ਕਰਨ ਦਾ ਆਖਰੀ ਮੌਕਾ ਹੈ। ਅਜਿਹੇ ‘ਚ ਵੀਡੀਓ ਪ੍ਰੋਮੋ ‘ਚ ਦਿਖਾਇਆ ਗਿਆ ਹੈ ਕਿ ਰਾਖੀ ਸਾਵੰਤ ਦੇਵੋਲੀਨਾ ਭੱਟਾਚਾਰਜੀ ਅਤੇ ਰਸ਼ਮੀ ਦੇਸਾਈ ਵਿਚਾਲੇ ਝਗੜਾ ਕਰਨ ਲਈ ਦੋਹਾਂ ਨਾਲ ਝੂਠ ਬੋਲਦੀ ਹੈ।

https://www.instagram.com/p/CY8-mdJqtpK/

ਜਿਸ ਕਾਰਨ ਦੋਵਾਂ ਅਭਿਨੇਤਰੀਆਂ ‘ਚ ਜ਼ਬਰਦਸਤ ਲੜਾਈ ਹੋ ਜਾਂਦੀ ਹੈ। ਰਸ਼ਮੀ ਦੇਸਾਈ ਰਾਖੀ ਸਾਵੰਤ ਕੋਲ ਜਾਂਦੀ ਹੈ ਅਤੇ ਚੀਕਦੀ ਹੈ, ‘ਇਸ ਨੂੰ ਸੁਣਨ ਵਾਲੀ ਤੁਸੀਂ ਹੀ ਹੋ ਅਤੇ ਇਸ ਤੋਂ ਵੱਡਾ ਝੂਠਾ ਕੋਈ ਨਹੀਂ ਹੈ।’ ਰਸ਼ਮੀ ਦੇਸਾਈ ਦੇਵੋਲੀਨਾ ‘ਤੇ ਗੁੱਸੇ ‘ਚ ਆ ਕੇ ਕਹਿੰਦੀ ਹੈ, ‘ਤੁਸੀਂ ਲੋਕਾਂ ਨੂੰ ਵਰਤਦੇ ਹੋ।’ ਅਤੇ ਫਿਰ ਰਸ਼ਮੀ ਗੁੱਸੇ ਵਿੱਚ ਦੇਵੋਲੀਨਾ ਨਾਲ ਝਗੜਾ ਕਰਨ ਦੀ ਕੋਸ਼ਿਸ਼ ਕਰਦੀ ਹੈ। ਬਿੱਗ ਬੌਸ 15 ਨਾਲ ਜੁੜਿਆ ਇਹ ਵੀਡੀਓ ਪ੍ਰੋਮੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸ਼ੋਅ ਦੇ ਦਰਸ਼ਕ ਵੀਡੀਓ ਪ੍ਰੋਮੋ ਨੂੰ ਕਾਫੀ ਪਸੰਦ ਕਰ ਰਹੇ ਹਨ। ਕਮੈਂਟ ਕਰਕੇ ਵੀ ਆਪਣੇ ਵਿਚਾਰ ਦਿਓ। ਇਸ ਤੋਂ ਪਹਿਲਾਂ ਵੀ ਦੇਵੋਲੀਨਾ ਭੱਟਾਚਾਰਜੀ ਅਤੇ ਰਸ਼ਮੀ ਦੇਸਾਈ ਵਿਚਾਲੇ ਲੜਾਈ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...