April 23, 2026, 11:31 pm
----------- Advertisement -----------
HomeNewsBreaking Newsਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਝਟਕਾ! ਸਰਕਾਰ ਨੇ ਜੀਪੀਐਫ ਖਾਤੇ ਸੰਬੰਧੀ ਜਾਰੀ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਝਟਕਾ! ਸਰਕਾਰ ਨੇ ਜੀਪੀਐਫ ਖਾਤੇ ਸੰਬੰਧੀ ਜਾਰੀ ਕੀਤਾ ਫ਼ਰਮਾਨ

Published on

----------- Advertisement -----------

ਪੰਜਾਬ ਸਰਕਾਰ ਦੇ ਕਰਮਚਾਰੀ ਹੁਣ ਆਪਣੇ ਜਨਰਲ ਪ੍ਰੋਵੀਡੈਂਟ ਫੰਡ (ਜੀਪੀਐਫ) ਖਾਤੇ ਵਿੱਚ ਜਮ੍ਹਾਂ ਰਕਮ ਤੋਂ ਵੱਧ ਵਿਆਜ ਨਹੀਂ ਕਮਾ ਸਕਣਗੇ। ਕਿਉਂਕਿ ਕੇਂਦਰ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਮੁਲਾਜ਼ਮ ਹੁਣ ਆਪਣੇ ਜੀਪੀਐਫ ਖਾਤੇ ਵਿੱਚ ਇੱਕ ਸਾਲ ਵਿੱਚ ਸਿਰਫ਼ 5 ਲੱਖ ਰੁਪਏ ਹੀ ਜਮ੍ਹਾਂ ਕਰਵਾ ਸਕਣਗੇ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਜੀਪੀਐਫ ਖਾਤੇ ਵਿੱਚ ਨਕਦੀ ਜਮ੍ਹਾਂ ਕਰਵਾਉਣ ਦੀ ਕੋਈ ਸੀਮਾ ਨਹੀਂ ਸੀ। ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਖਾਤੇ ‘ਚ ਜਮ੍ਹਾ ਪੈਸਿਆਂ ‘ਤੇ ਸੱਤ ਫੀਸਦੀ ਤੋਂ ਵੱਧ ਵਿਆਜ ਵੀ ਮਿਲਦਾ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਤੋਂ ਬਾਅਦ ਹੁਣ ਸਰਕਾਰੀ ਕਰਮਚਾਰੀ ਆਪਣੀ ਤਨਖ਼ਾਹ ਦੇ ਸਿਰਫ਼ 40 ਹਜ਼ਾਰ ਰੁਪਏ ਹੀ ਪ੍ਰਤੀ ਮਹੀਨਾ ਜੀਪੀਐਫ ਖਾਤੇ ਵਿੱਚ ਜਮ੍ਹਾਂ ਕਰਵਾ ਸਕਣਗੇ।
ਕੇਂਦਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਾਲ 2023-24 ਦੌਰਾਨ ਸਾਰੇ ਕਰਮਚਾਰੀ ਅਤੇ ਅਧਿਕਾਰੀ ਜੀਪੀਐਫ ਵਿੱਚ 5 ਲੱਖ ਰੁਪਏ ਤੋਂ ਵੱਧ ਜਮ੍ਹਾਂ ਨਹੀਂ ਕਰਵਾ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...