September 28, 2026, 8:23 am
----------- Advertisement -----------
HomeNewsBreaking Newsਪੀ ਐਮ ਮੋਦੀ ਨੇ ਅੱਜ 51000 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ-...

ਪੀ ਐਮ ਮੋਦੀ ਨੇ ਅੱਜ 51000 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ- ਤਕਨਾਲੋਜੀ ਨੇ ਭ੍ਰਿਸ਼ਟਾਚਾਰ ਘਟਾਇਆ, ਸੁਵਿਧਾਵਾਂ ਵਧੀਆਂ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 9ਵੇਂ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਜੁਆਇਨਿੰਗ ਲੈਟਰ ਦਿੱਤੇ। ਇਨ੍ਹਾਂ ਨੌਜਵਾਨਾਂ ਨੂੰ ਪਿਛਲੇ ਦਿਨਾਂ ਵਿੱਚ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਨਵੀਨਤਾਕਾਰੀ ਢੰਗ ਨਾਲ ਵੱਡੇ ਬਦਲਾਅ ਹੋਏ ਹਨ। ਤਕਨਾਲੋਜੀ ਦੀ ਵਰਤੋਂ ਵਧਣ ਨਾਲ ਭ੍ਰਿਸ਼ਟਾਚਾਰ ਘਟਿਆ ਹੈ ਅਤੇ ਸਹੂਲਤਾਂ ਵਧੀਆਂ ਹਨ।
ਦੱਸ ਦਈਏ ਕਿ ਇਹ ਰੁਜ਼ਗਾਰ ਮੇਲਾ ਦੇਸ਼ ਭਰ ਵਿੱਚ 46 ਥਾਵਾਂ ’ਤੇ ਲਗਾਇਆ ਗਿਆ। ਪੀਐਮ ਮੋਦੀ ਨੇ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇੱਥੋਂ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ 45 ਥਾਵਾਂ ’ਤੇ ਹਾਜ਼ਰ ਨੌਜਵਾਨਾਂ ਨੂੰ ਜੁਆਇਨਿੰਗ ਲੈਟਰ ਸੌਂਪੇ।
ਇਸ ਤੋਂ ਪਹਿਲਾਂ 28 ਅਗਸਤ ਨੂੰ 8ਵਾਂ ਰੁਜ਼ਗਾਰ ਮੇਲਾ ਲਗਾਇਆ ਗਿਆ ਸੀ। ਜਿਸ ਵਿੱਚ ਪ੍ਰਧਾਨ ਮੰਤਰੀ ਨੇ 51 ਹਜ਼ਾਰ 106 ਨੌਜਵਾਨਾਂ ਨੂੰ ਜੁਆਇਨਿੰਗ ਲੈਟਰ ਸੌਂਪੇ। ਇਹ ਰੁਜ਼ਗਾਰ ਮੇਲਾ ਦੇਸ਼ ਭਰ ਵਿੱਚ 45 ਥਾਵਾਂ ’ਤੇ ਲਗਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...