August 13, 2026, 12:41 pm
----------- Advertisement -----------
HomeNewsਦੇਖੋ ਕਿਵੇਂ ਪੁਲਿਸ ਦੀ ਹੀ ਗੱਡੀ ਲੈ ਕੇ ਭੱਜ ਨਿਕਲਿਆ ਚੋਰ

ਦੇਖੋ ਕਿਵੇਂ ਪੁਲਿਸ ਦੀ ਹੀ ਗੱਡੀ ਲੈ ਕੇ ਭੱਜ ਨਿਕਲਿਆ ਚੋਰ

Published on

----------- Advertisement -----------

ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲਿਆਂਦਾ ਮੁਲਜ਼ਮ ਪੁਲਿਸ ਦੀ ਗੱਡੀ ਲੈ ਕੇ ਫਰਾਰ ਹੋ ਗਿਆ। ਸੰਗਤ ਪੁਲਿਸ ਨੇ ਉਸ ਨੂੰ ਚੇਨ ਸਨੈਚਿੰਗ ਦੇ ਕੇਸ ਵਿੱਚ ਫੜਿਆ ਸੀ। ਜਿਸ ਤੋਂ ਬਾਅਦ ਮਾਮਲਾ ਦਰਜ ਕਰਕੇ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਸੀ।

 ਦੱਸ ਦਈਏ ਪੁਲਿਸ ਦੀ ਕਾਰ ਵਿੱਚ ਚਾਬੀ ਮੌਜੂਦ ਸੀ। ਮੁਲਜ਼ਮ ਇਸ ਮੌਕੇ ਦਾ ਫਾਇਦਾ ਉਠਾ ਕੇ ਕਾਰ ਲੈ ਕੇ ਫ਼ਰਾਰ ਹੋ ਗਏ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੀਨੀਅਰ ਅਧਿਕਾਰੀਆਂ ਦੀ ਟੀਮ ਲਗਾਤਾਰ ਮੁਲਜ਼ਮ ਦੀ ਭਾਲ ਵਿੱਚ ਜੁਟੀ ਹੋਈ ਹੈ। 

ਪੁਲਿਸ ਮੁਲਜ਼ਮ ਨੂੰ ਮੈਡੀਕਲ ਜਾਂਚ ਲਈ ਲੈ ਕੇ ਆਈ ਸੀ। ਜਦੋਂ ਉਸਦੀ ਪ੍ਰਕਿਰਿਆ ਪੂਰੀ ਹੋ ਗਈ ਤਾਂ ਉਸਨੂੰ ਕਾਰ ਵਿੱਚ ਬਿਠਾ ਦਿੱਤਾ ਗਿਆ। ਇਸ ਦੌਰਾਨ ਮੌਕਾ ਪਾ ਕੇ ਉਹ ਕਾਰ ਭਜਾ ਕੇ ਲੈ ਗਿਆ ਜਿਸ ਦੀ ਪਹਿਲਾਂ ਤੋਂ ਚਾਬੀ ਲੱਗੀ ਹੋਈ ਸੀ। ਮੁਲਜ਼ਮ ਦਾ ਨਾਂ ਰਾਜਵੀਰ ਦੱਸਿਆ ਜਾ ਰਿਹਾ ਹੈ। ਜੋ ਕਾਫੀ ਸਮੇਂ ਤੋਂ ਚੇਨ ਸਨੈਚਿੰਗ ਕਰ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ...

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...