September 9, 2026, 7:12 am
----------- Advertisement -----------
HomeNewsBreaking News19ਵੀਆਂ ਏਸ਼ੀਆਈ ਖੇਡਾਂ ਦਾ ਚੌਥਾ ਦਿਨ: ਭਾਰਤ ਨੇ ਇੱਕ ਸੋਨ, ਇੱਕ ਚਾਂਦੀ...

19ਵੀਆਂ ਏਸ਼ੀਆਈ ਖੇਡਾਂ ਦਾ ਚੌਥਾ ਦਿਨ: ਭਾਰਤ ਨੇ ਇੱਕ ਸੋਨ, ਇੱਕ ਚਾਂਦੀ ਦੇ ਤਗਮੇ ਨਾਲ ਕੀਤੀ ਸ਼ੁਰੂਆਤ

Published on

----------- Advertisement -----------

ਹਾਂਗਜ਼ੂ ‘ਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦੇ ਚੌਥੇ ਦਿਨ ਬੁੱਧਵਾਰ ਨੂੰ ਭਾਰਤ ਨੇ ਹੁਣ ਤੱਕ ਇਕ ਸੋਨ ਅਤੇ ਇਕ ਚਾਂਦੀ ਦਾ ਤਗਮਾ ਜਿੱਤਿਆ ਹੈ। ਭਾਰਤੀ ਨਿਸ਼ਾਨੇਬਾਜ਼ਾਂ ਮਨੂ ਭਾਕਰ, ਈਸ਼ਾ ਸਿੰਘ ਅਤੇ ਰਿਦਮ ਸਾਂਗਵਾਨ ਨੇ 25 ਮੀਟਰ ਰੈਪਿਡ ਪਿਸਟਲ ਵਿੱਚ ਸੋਨ ਤਗ਼ਮਾ ਜਿੱਤਿਆ। ਇਸ ਤੋਂ ਪਹਿਲਾਂ ਭਾਰਤੀ ਮਹਿਲਾ ਟੀਮ ਸ਼ਿਫਤ ਕੌਰ, ਮਿੰਨੀ ਕੌਸ਼ਿਕ ਅਤੇ ਆਸ਼ੀ ਚੌਕਸੀ ਨੇ 50 ਮੀਟਰ ਏਅਰ ਰਾਈਫਲ 3 ਪੁਜ਼ੀਸ਼ਨਾਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਏਸ਼ੀਆਈ ਖੇਡਾਂ ਵਿੱਚ ਹੁਣ ਤੱਕ ਭਾਰਤ ਨੇ 16 ਤਗਮੇ ਜਿੱਤੇ ਹਨ।
ਦੱਸ ਦਈਏ ਕਿ ਅੱਜ ਖੇਡਾਂ ਵਿੱਚ ਭਾਰਤ ਦੇ 148 ਖਿਡਾਰੀ 19 ਖੇਡਾਂ ਵਿੱਚ ਭਾਗ ਲੈਣਗੇ। ਇਨ੍ਹਾਂ ਵਿੱਚੋਂ ਵੱਧ ਤੋਂ ਵੱਧ 20 ਬਾਸਕਟਬਾਲ ਦੇ ਹੋਣਗੇ, ਜਦੋਂ ਕਿ ਘੱਟ ਤੋਂ ਘੱਟ ਇੱਕ ਜਿਮਨਾਸਟਿਕ ਦਾ ਹੋਵੇਗਾ। ਭਾਰਤ ਨੂੰ ਖੇਡਾਂ ਦੇ ਤੀਜੇ ਦਿਨ ਮੰਗਲਵਾਰ ਨੂੰ 3 ਤਗਮੇ ਮਿਲੇ। ਘੋੜ ਸਵਾਰੀ ਟੀਮ ਨੇ ਦਿਨ ਦਾ ਪਹਿਲਾ ਸੋਨ ਤਮਗਾ ਜਿੱਤਿਆ ਸੀ। ਸੁਦੀਪਤੀ ਹਜੇਲਾ, ਦਿਵਿਆਕ੍ਰਿਤੀ ਸਿੰਘ, ਹਿਰਦੇ ਛੇੜਾ ਅਤੇ ਅਨੁਸ਼ ਅਗਰਵਾਲਾ ਦੀ ਜੋੜੀ ਨੇ ਇਸ ਈਵੈਂਟ ਵਿੱਚ 41 ਸਾਲ ਬਾਅਦ ਦੇਸ਼ ਲਈ ਸੋਨ ਤਮਗਾ ਜਿੱਤਿਆ। ਭਾਰਤ ਦੇ ਇਬਾਦ ਅਲੀ ਨੇ ਪੁਰਸ਼ਾਂ ਦੀ ਸੇਲਿੰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਤੋਂ ਪਹਿਲਾਂ ਨੇਹਾ ਠਾਕੁਰ ਨੇ 28 ਅੰਕਾਂ ਨਾਲ ਮਹਿਲਾ ਸੈਲਿੰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...