November 10, 2026, 12:03 am
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਸਟੈਪਅਪ ਐਜੂਕੇਸ਼ਨ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਸਟੈਪਅਪ ਐਜੂਕੇਸ਼ਨ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 27 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ  ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਸਟੈਪਅਪ ਐਜੂਕੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਟੈਪਅਪ ਐਜੂਕੇਸ਼ਨ ਫਰਮ ਐਸ.ਸੀ.ਓ ਨੰ: 13, ਦੂਜੀ ਮੰਜ਼ਿਲ, ਫੇਜ਼-5, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਸੀਤਲ ਸਿੰਘ ਪੁੱਤਰ ਸ੍ਰੀ ਚੰਦ ਸਿੰਘ, ਵਾਸੀ ਮਕਾਨ ਨੰ:238, ਪਿੰਡ ਅਤੇ ਡਾਕਘਰ-ਘੋਲੀਆ ਖੁੱਰਦ, ਫੇਰੂ ਪੱਟੀ, ਨੇੜੇ ਧਰਮਸ਼ਾਲਾ, ਤਹਿਸੀਲ-ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ-142056, ਹਾਲ ਵਾਸੀ 980, ਗਰਾਊਂਡ ਫਲੌਰ, ਸੈਕਟਰ-78, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 19 ਮਾਰਚ 2023 ਤੱਕ ਸੀ। 
ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...