April 23, 2026, 2:55 am
----------- Advertisement -----------
HomeNewsBreaking Newsਅਸੀਂ ਸੁਖਪਾਲ ਖਹਿਰਾ ਨਾਲ ਮਜ਼ਬੂਤੀ ਨਾਲ ਖੜੇ ਹਾਂ: ਪੰਜਾਬ ਕਾਂਗਰਸ ਪ੍ਰਧਾਨ ਰਾਜਾ...

ਅਸੀਂ ਸੁਖਪਾਲ ਖਹਿਰਾ ਨਾਲ ਮਜ਼ਬੂਤੀ ਨਾਲ ਖੜੇ ਹਾਂ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ

Published on

----------- Advertisement -----------

ਪੰਜਾਬ ਦੇ ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ 6.20 ਵਜੇ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲੀਸ ਚੰਡੀਗੜ੍ਹ ਸੈਕਟਰ 5 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜੀ। ਪੁਲਸ ਦਾ ਕਹਿਣਾ ਹੈ ਕਿ ਉਸ ਖਿਲਾਫ ਨਸ਼ਾ ਤਸਕਰੀ (ਐੱਨ.ਡੀ.ਪੀ.ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕੀਤਾ ਗਿਆ।

ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਮਹਿਜ਼ ਸਿਆਸੀ ਬਦਲਾਖੋਰੀ ਹੈ, ਇਹ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਅਸੀਂ ਸੁਖਪਾਲ ਖਹਿਰਾ ਜੀ ਨਾਲ ਮਜ਼ਬੂਤੀ ਨਾਲ ਖੜੇ ਹਾਂ ਅਤੇ ਇਸ ਲੜਾਈ ਨੂੰ ਇਸ ਦੇ ਅੰਜਾਮ ਤੱਕ ਜ਼ਰੂਰ ਲੈ ਕੇ ਜਾਵਾਂਗੇ।” ਉਨ੍ਹਾਂ ਅੱਗੇ ਕਿਹਾ ਕਿ ” ਕਾਂਗਰਸ ਮੇਰਾ ਪਰਿਵਾਰ ਹੈ। ਹਰ ਲੀਡਰ ਅਤੇ ਵਰਕਰ ਨਾਲ ਚਟਾਨ ਵਾਂਗ ਖੜਾ ਹਾਂ ।ਅੱਜ ਸਵੇਰੇ ਸੁਖਪਾਲ ਖਹਿਰਾ ਜੀ ਘਰ ਪਰਿਵਾਰ ਨਾਲ ਮਿਲਕੇ ਅਗਲੀ ਕੰਨੂਨੀ ਲੜਾਈ ਲਈ ਵਿਚਾਰ ਵਟਾਂਦਰਾ ਕੀਤਾ “

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...