June 6, 2026, 3:48 am
----------- Advertisement -----------
HomeNewsBreaking Newsਸਕੂਲੀ ਵਿਦਿਆਰਥੀਆਂ ਲਈ ਆਈ ਵੱਡੀ ਅਪਡੇਟ, 1 ਅਕਤੂਬਰ ਤੋਂ ਬਦਲ ਜਾਵੇਗਾ ਸਕੂਲਾਂ...

ਸਕੂਲੀ ਵਿਦਿਆਰਥੀਆਂ ਲਈ ਆਈ ਵੱਡੀ ਅਪਡੇਟ, 1 ਅਕਤੂਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ!

Published on

----------- Advertisement -----------

ਚੰਡੀਗੜ੍ਹ 28 ਸਤੰਬਰ (ਬਲਜੀਤ ਮਰਵਾਹਾ)- ਸੂਬੇ ਵਿੱਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਅਜਿਹੇ ‘ਚ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਣ ਦੀ ਯੋਜਨਾ ਬਣਾਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ।ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਕਰ ਦਿੱਤਾ ਜਾਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਜਲਦੀ ਹੀ ਸਿੱਖਿਆ ਮੰਤਰੀ ਇਸ ਸਬੰਧੀ ਐਲਾਨ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...