August 11, 2026, 10:49 am
----------- Advertisement -----------
HomeNewsਲੁਟੇਰਿਆਂ ਦਾ ਵੱਧ ਰਿਹਾ ਆ.ਤੰਕ, ਜਲੰਧਰ 'ਚ ਤੇਜ਼.ਧਾਰ ਹਥਿ.ਆਰਾਂ ਨਾਲ ਕੀਤਾ ਹਮ.ਲਾ

ਲੁਟੇਰਿਆਂ ਦਾ ਵੱਧ ਰਿਹਾ ਆ.ਤੰਕ, ਜਲੰਧਰ ‘ਚ ਤੇਜ਼.ਧਾਰ ਹਥਿ.ਆਰਾਂ ਨਾਲ ਕੀਤਾ ਹਮ.ਲਾ

Published on

----------- Advertisement -----------

ਜਲੰਧਰ ਦੇ ਅਰਜੁਨ ਨਗਰ ‘ਚ ਅੱਜ ਤੜਕੇ ਲੁਟੇਰਿਆਂ ਨੇ ਇੱਕ ਫਲ ਵੇਚਣ ਵਾਲੇ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ ਅਤੇ ਉਸ ਦਾ ਮੋਬਾਇਲ ਫੋਨ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਏ। ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਜ਼ਖਮੀ ਦਾ ਨਾਮ ਮਨੂ ਦੱਸਿਆ ਦਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਪੀੜਤ ਮਨੂ ਨੇ ਦੱਸਿਆ ਕਿ ਕਾਲੇ ਰੰਗ ਦੇ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਸੀ ਅਤੇ ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਉਸ ਨੂੰ ਰਾਹ ਪੁੱਛਣ ਦੇ ਬਹਾਨੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਜੇਬ ‘ਚੋਂ ਨਕਦੀ, ਮੋਬਾਈਲ ਫੋਨ ਅਤੇ ਹੋਰ ਦਸਤਾਵੇਜ਼ ਲੁੱਟ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। 

ਸੂਚਨਾ ਮਿਲਦੇ ਹੀ ਪੁਲਸ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲੰਧਰ ‘ਚ ਲੁਟੇਰਿਆਂ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਲੁਟੇਰੇ ਨਿਡਰ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...