June 7, 2026, 11:12 pm
----------- Advertisement -----------
HomeNewsEntertainmentਰੌਸ਼ਨ ਪ੍ਰਿੰਸ ਦੇ ਨਾਮ 'ਤੇ ਬਣੀ ਜਾਅਲੀ ਆਈ.ਡੀ., ਗਾਇਕ ਨੇ ਲੋਕਾਂ ਨੂੰ...

ਰੌਸ਼ਨ ਪ੍ਰਿੰਸ ਦੇ ਨਾਮ ‘ਤੇ ਬਣੀ ਜਾਅਲੀ ਆਈ.ਡੀ., ਗਾਇਕ ਨੇ ਲੋਕਾਂ ਨੂੰ ਕੀਤਾ ਸੁਚੇਤ

Published on

----------- Advertisement -----------

ਪੰਜਾਬ ਵਿੱਚ ਧੋਖਾਧੜੀ ਵੱਧ ਰਹੀ ਹੈ। ਇਸਦੇ ਚੱਲਦੇ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਵੀ ਸੌਰਵ ਨਾਂ ਦੇ ਠੱਗ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਕਿਹਾ ਕਿ ਉਨ੍ਹਾਂ ਦੇ ਭਜਨ ਰਾਧੇ ਰਾਧੇ ਦਾ ਟੀਜ਼ਰ ਆ ਗਿਆ ਹੈ

ਦੱਸ ਦਈਏ ਕਿ ਅੱਜ ਹੀ ਉਸ ਨੂੰ ਆਪਣੇ ਦਫਤਰ ਤੋਂ ਫੋਨ ਆਇਆ ਤਾਂ ਪਤਾ ਲੱਗਾ ਕਿ ਸੌਰਵ ਨਾਂ ਦਾ ਲੜਕਾ ਹੈ ਜੋ ਸ਼ਾਇਦ ਜਲੰਧਰ ਦਾ ਰਹਿਣ ਵਾਲਾ ਹੈ। ਉਹ ਸੋਸ਼ਲ ਮੀਡੀਆ ‘ਤੇ ਕਹਿ ਰਿਹਾ ਹੈ ਕਿ ਸਾਡੀ ਫਿਲਮ ਦੀ ਕਾਸਟਿੰਗ ਚੱਲ ਰਹੀ ਹੈ।   

ਇਸਤੋਂ ਇਲਾਵਾ ਰੌਸ਼ਨ ਪ੍ਰਿੰਸ ਨੇ ਕਿਹਾ ਕਿ ਉਹ ਲੋਕਾਂ ਨਾਲ ਪੈਸੇ ਦੀ ਵੀ ਠੱਗੀ ਮਾਰ ਸਕਦਾ ਹੈ। ਉਸ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਉਹ ਕੀ ਚਾਹੁੰਦਾ ਹੈ। ਇਸ ਦੌਰਾਨ ਰੋਸ਼ਨ ਪ੍ਰਿੰਸ ਨੇ ਆਪਣੇ ਪ੍ਰਸ਼ੰਸਕਾਂ ਅਤੇ ਆਮ ਲੋਕਾਂ ਨੂੰ ਇਸ ਮਾਮਲੇ ਨੂੰ ਲੈ ਕੇ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।ਰੋਸ਼ਨ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਦੇ ਨਾਂ ‘ਤੇ ਜਾਅਲੀ ਆਈ.ਡੀ. ਬਣਾਈ ਹੈ।   ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਅਜਿਹੇ ਮੈਸੇਜ ਰਾਹੀਂ ਪੈਸੇ ਦੀ ਮੰਗ ਕਰਦਾ ਹੈ ਤਾਂ ਉਹ ਤੁਰੰਤ ਆਪਣੇ ਅਧਿਕਾਰਤ ਨੰਬਰ 7043855555 ‘ਤੇ ਸੂਚਿਤ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...