July 27, 2026, 7:55 pm
----------- Advertisement -----------
HomeNewsLatest Newsਦਿੱਲੀ 'ਚ ਕਰੀਬ 25 ਕਰੋੜ ਰੁਪਏ ਦੀ ਸਭ ਤੋਂ ਵੱਡੀ ਚੋਰੀ ਮਾਮਲੇ...

ਦਿੱਲੀ ‘ਚ ਕਰੀਬ 25 ਕਰੋੜ ਰੁਪਏ ਦੀ ਸਭ ਤੋਂ ਵੱਡੀ ਚੋਰੀ ਮਾਮਲੇ ‘ਚ ਛੱਤੀਸਗੜ੍ਹ ਤੋਂ 2 ਗ੍ਰਿਫਤਾਰ, ਸੋਨਾ ਵੀ ਬਰਾਮਦ

Published on

----------- Advertisement -----------

ਛੱਤੀਸਗੜ੍ਹ ਪੁਲਿਸ ਨੇ ਸ਼ਾਤਿਰ ਚੋਰ ਲੋਕੇਸ਼ ਸ਼੍ਰੀਵਾਸ ਅਤੇ ਉਸ ਦੇ ਸਾਥੀ ਸ਼ਿਵ ਚੰਦਰਵੰਸ਼ੀ ਨੂੰ 25 ਕਿਲੋ ਸੋਨੇ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਲੋਕੇਸ਼ ਸ਼੍ਰੀਵਾਸ ਕੋਲੋਂ 25 ਕਿਲੋ ਸੋਨੇ ਤੋਂ ਇਲਾਵਾ ਨਕਦੀ ਅਤੇ ਹੋਰ ਗਹਿਣੇ ਵੀ ਬਰਾਮਦ ਕੀਤੇ ਹਨ। ਦੁਰਗ ਪੁਲੀਸ ਨੇ ਲੋਕੇਸ਼ ਨੂੰ ਕੋਹਕਾ ਤੋਂ ਹਿਰਾਸਤ ਵਿੱਚ ਲਿਆ ਹੈ। ਮੁਲਜ਼ਮ ਲੋਕੇਸ਼ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਦਿੱਲੀ ਦੇ ਜੰਗਪੁਰਾ ਇਲਾਕੇ ਵਿੱਚ ਗਹਿਣਿਆਂ ਦੇ ਸ਼ੋਅਰੂਮ ਵਿੱਚ ਕਰੀਬ 20 ਘੰਟੇ ਰੁਕਿਆ ਸੀ।
ਬਿਲਾਸਪੁਰ ਦੇ ਐਸਪੀ ਸੰਤੋਸ਼ ਸਿੰਘ ਅਨੁਸਾਰ ਐਂਟੀ ਕਰਾਈਮ ਅਤੇ ਸਾਈਬਰ ਯੂਨਿਟ ਅਤੇ ਥਾਣਾ ਸਿਵਲ ਲਾਈਨ ਦੀ ਪੁਲੀਸ ਸ਼ਹਿਰ ਵਿੱਚ ਚੋਰੀ ਦੀਆਂ ਕਈ ਘਟਨਾਵਾਂ ਦੀ ਜਾਂਚ ਕਰ ਰਹੀ ਸੀ। ਪੁਲੀਸ ਨੂੰ ਮੁਲਜ਼ਮਾਂ ਦੀ ਕਵਾਰਧਾ ਵਿੱਚ ਮੌਜੂਦਗੀ ਬਾਰੇ ਪਤਾ ਲੱਗਾ ਸੀ। ਇਸ ਤੋਂ ਬਾਅਦ ਬਿਲਾਸਪੁਰ ਪੁਲਸ ਨੇ ਬੁੱਧਵਾਰ 27 ਸਤੰਬਰ ਨੂੰ ਉਥੇ ਛਾਪਾ ਮਾਰ ਕੇ ਇਕ ਦੋਸ਼ੀ ਸ਼ਿਵ ਚੰਦਰਵੰਸ਼ੀ ਨੂੰ ਗ੍ਰਿਫਤਾਰ ਕਰ ਲਿਆ। ਸ਼ਿਵ ਕੋਲੋਂ 23 ਲੱਖ ਰੁਪਏ ਦੇ ਗਹਿਣੇ ਵੀ ਮਿਲੇ ਸਨ। ਹਾਲਾਂਕਿ ਲੋਕੇਸ਼ ਸ਼੍ਰੀਵਾਸ ਉਥੋਂ ਭੱਜਣ ‘ਚ ਕਾਮਯਾਬ ਹੋ ਗਿਆ। ਇਸ ਤੋਂ ਬਾਅਦ ਪੁਲਸ ਨੇ ਲੋਕੇਸ਼ ਨੂੰ ਦੁਰਗ ਦੇ ਸਮ੍ਰਿਤੀ ਨਗਰ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਬਰਾਮਦ ਕੀਤਾ ਗਿਆ ਸਾਰਾ ਸਮਾਨ ਦਿੱਲੀ ਵਿੱਚ ਹੋਈ ਚੋਰੀ ਦਾ ਹੈ। ਲੋਕੇਸ਼ ਬਿਲਾਸਪੁਰ ਅਤੇ ਰਾਜਨੰਦਗਾਓਂ ਪੁਲਿਸ ਨੂੰ ਵੀ ਲੋੜੀਂਦਾ ਸੀ। ਇਸ ਤੋਂ ਪਹਿਲਾਂ ਵੀ ਦੁਰਗ ਪੁਲਿਸ ਨੇ ਆਕਾਸ਼ਗੰਗਾ ਵਿੱਚ ਪਰਖ ਜਵੈਲਰਜ਼ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਲੋਕੇਸ਼ ਸ਼੍ਰੀਵਾਸ ਨੂੰ 100 ਫੀਸਦੀ ਸਮਾਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...