November 22, 2026, 9:25 pm
----------- Advertisement -----------
HomeNewsLatest Newsਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌ+ਤ

ਕਪੂਰਥਲਾ ਮਾਡਰਨ ਜੇਲ੍ਹ ‘ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌ+ਤ

Published on

----------- Advertisement -----------

ਕਪੂਰਥਲਾ ਮਾਡਰਨ ਜੇਲ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਬੰਦ ਇਕ ਹਵਾਲਾਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਕੈਦੀ ਦੀ ਮੌਤ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾ ਦਿੱਤਾ ਹੈ। ਭਲਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਐਨਡੀਪੀਐਸ ਕੇਸ ‘ਚ ਕਪੂਰਥਲਾ ਮਾਡਰਨ ਜੇਲ੍ਹ ਵਿੱਚ ਬੰਦ ਕਸ਼ਮੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਹਮੀਰਾ ਦੀ ਸਿਹਤ ਵਿਗੜ ਗਈ। ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇੱਥੇ ਡਿਊਟੀ ਡਾਕਟਰ ਨਵਦੀਪ ਕੌਰ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਪਰ ਕਸ਼ਮੀਰ ਸਿੰਘ ਦੀ ਐਮਰਜੈਂਸੀ ਵਾਰਡ ਵਿੱਚ ਹੀ ਮੌਤ ਹੋ ਗਈ। ਉਕਤ ਹਵਾਲਾਤੀ ਦੀ ਮੌਤ ਤੋਂ ਬਾਅਦ ਸਿਵਲ ਹਸਪਤਾਲ ਪੁੱਜੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...