August 15, 2026, 12:49 pm
----------- Advertisement -----------
HomeNewsਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਲਈ ਲਿਆ ਆਹ ਅਹਿਮ ਫੈਸਲਾ..

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਲਈ ਲਿਆ ਆਹ ਅਹਿਮ ਫੈਸਲਾ..

Published on

----------- Advertisement -----------

 ਮੌਸਮ ‘ਚ ਬਦਲਾਅ ਆਉਣ ਕਰਕੇ ਪੰਜਾਬ ਸਰਕਾਰ ਨੇ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਨਵੇਂ ਹੁਕਮਾਂ ਅਨੁਸਾਰ ਹੁਣ ਪ੍ਰਾਇਮਰੀ ਸਕੂਲ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।

 ਹਰ ਸਾਲ ਅਕਤੂਬਰ ਦੇ ਮਹੀਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ। ਇਸ ਤੋਂ ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਦੇ ਸਨ। ਸਕੂਲਾਂ ਦੇ ਸਮੇਂ ‘ਚ ਬਦਲਾਅ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਉਣ-ਜਾਣ ‘ਚ ਰਾਹਤ ਮਿਲੇਗੀ ਕਿਉਂਕਿ ਮੌਸਮ ‘ਚ ਬਦਲਾਅ ਨਾਲ ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲਣ ਲੱਗੀਆਂ ਹਨ।

ਇਸਤੋਂ ਇਲਾਵਾ ਪਿਛਲੇ ਸਾਲ 2022 ਵਿੱਚ ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸਿਆਂ ਕਾਰਨ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ...

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...