September 13, 2026, 1:18 am
----------- Advertisement -----------
HomeNewsBreaking Newsਏਸ਼ੀਆਈ ਖੇਡਾਂ: ਸਕੇਟਿੰਗ 'ਚ ਅੱਜ ਭਾਰਤ ਨੇ ਜਿੱਤੇ 2 ਕਾਂਸੀ ਦੇ ਤਗ਼ਮੇ

ਏਸ਼ੀਆਈ ਖੇਡਾਂ: ਸਕੇਟਿੰਗ ‘ਚ ਅੱਜ ਭਾਰਤ ਨੇ ਜਿੱਤੇ 2 ਕਾਂਸੀ ਦੇ ਤਗ਼ਮੇ

Published on

----------- Advertisement -----------

ਅੱਜ 19ਵੀਆਂ ਏਸ਼ਿਆਈ ਖੇਡਾਂ ਦੇ ਨੌਵੇਂ ਦਿਨ ਦੀ ਸ਼ੁਰੂਆਤ ਕਾਂਸੀ ਦੇ ਤਗ਼ਮੇ ਨਾਲ ਹੋਈ। ਸਪੀਡ ਸਕੇਟਿੰਗ ਵਿੱਚ ਪਹਿਲਾਂ ਭਾਰਤੀ ਮਹਿਲਾ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤਿਆ, ਉਸ ਤੋਂ ਬਾਅਦ ਪੁਰਸ਼ ਟੀਮ ਨੇ ਵੀ ਕਾਂਸੀ ਦਾ ਤਗ਼ਮਾ ਜਿੱਤਿਆ। ਭਾਰਤੀ ਮਹਿਲਾ ਟੀਮ ਨੇ ਸਪੀਡ ਸਕੇਟਿੰਗ 3000 ਮੀਟਰ ਰਿਲੇਅ ਵਿੱਚ 4:34.861 ਦੇ ਸਮੇਂ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ। ਪੁਰਸ਼ ਟੀਮ ਨੇ 4:10.128 ਦੇ ਸਮੇਂ ਨਾਲ ਕਾਂਸੀ ਦਾ ਤਗਮਾ ਜਿੱਤਿਆ।
ਦੱਸ ਦਈਏ ਕਿ ਚੀਨ ਦੇ ਹਾਂਗਜ਼ੂ ਵਿੱਚ ਖੇਡੀਆਂ ਜਾ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਨੇ ਹੁਣ ਤੱਕ 13 ਸੋਨੇ ਸਮੇਤ 55 ਤਗਮੇ ਜਿੱਤੇ ਹਨ। ਭਾਰਤ ਇਸ ਸੂਚੀ ‘ਚ ਚੌਥੇ ਨੰਬਰ ‘ਤੇ ਹੈ। ਅੱਜ ਭਾਰਤ ਦੇ 146 ਖਿਡਾਰੀ 16 ਖੇਡਾਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਵਿੱਚੋਂ ਦੇਸ਼ ਨੂੰ ਐਥਲੈਟਿਕਸ, ਟੇਬਲ ਟੈਨਿਸ ਅਤੇ ਵਾਟਰ ਸਪੋਰਟਸ ਵਿੱਚੋਂ ਮੈਡਲਾਂ ਦੀ ਉਮੀਦ ਹੈ। ਨਾਲ ਹੀ, ਭਾਰਤੀ ਹਾਕੀ ਟੀਮ ਗਰੁੱਪ ਗੇੜ ਵਿੱਚ ਦੋ ਵਾਰ ਬੰਗਲਾਦੇਸ਼ ਦਾ ਸਾਹਮਣਾ ਕਰੇਗੀ। ਟੀਮ ਨੇ ਪਿਛਲੇ ਮੈਚ ‘ਚ ਪਾਕਿਸਤਾਨ ਨੂੰ 10-2 ਨਾਲ ਹਰਾਇਆ ਸੀ।

ਏਸ਼ੀਆਈ ਖੇਡਾਂ 2023 ਮੈਡਲ ਟੈਲੀ

ਰੈਂਕਦੇਸ਼ ਗੋਲਡਸਿਲਵਰ ਕਾਂਸੀਕੁੱਲ
1ਚੀਨ 139 7339251
2ਜਾਪਾਨ 304343116
3ਕੋਰੀਆ ਗਣਰਾਜ30 3860128
4ਭਾਰਤ 13212155
5ਉਜ਼ਬੇਕਿਸਤਾਨ11141843
----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...