July 18, 2026, 6:28 pm
----------- Advertisement -----------
HomeNewsNational-Internationalਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 12-0 ਨਾਲ ਹਰਾਇਆ

ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 12-0 ਨਾਲ ਹਰਾਇਆ

Published on

----------- Advertisement -----------

2ਅਕਤੂਬਰ 2023 (ਬਲਜੀਤ ਮਰਵਾਹਾ) ਹਾਂਗਜ਼ੂ ਏਸ਼ੀਅਨ ਗੇਮਜ਼ ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਆਖ਼ਰੀ ਲੀਗ ਮੈਚ ਵਿੱਚ ਬੰਗਲਾਦੇਸ਼ ਨੂੰ 12-0 ਨਾਲ ਹਰਾ ਕੇ ਲਗਾਤਾਰ ਪੰਜਵੀਂ ਜਿੱਤ ਦਰਜ ਕਰਦਿਆਂ ਪੂਲ ਏ ਵਿੱਚ ਚੋਟੀ ਉੱਤੇ ਰਹਿੰਦਿਆਂ ਸੈਮੀ ਫਾਈਨਲ ਵਿੱਚ ਦਾਖਲਾ ਪਾਇਆ।

ਅੱਜ ਭਾਰਤੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਨੇ ਏਸ਼ੀਅਨ ਗੇਮਜ਼ ਦੀ ਆਪਣੀ ਤੀਜੀ ਹੈਟ੍ਰਿਕ ਜੜਦਿਆਂ ਤਿੰਨ-ਤਿੰਨ ਗੋਲ ਕੀਤੇ। ਇਸ ਤੋਂ ਇਲਾਵਾ ਅਭਿਸ਼ੇਕ ਨੇ ਦੋ ਅਤੇ ਗੁਰਜੰਟ ਸਿੰਘ, ਅਮਿਤ ਰੋਹੀਦਾਸ, ਲਲਿਤ ਉਪਾਧਿਆਏ ਤੇ ਨੀਲ ਕਾਂਤਾ ਨੇ ਇਕ-ਇਕ ਗੋਲ ਕੀਤਾ।

ਇਸ ਤੋਂ ਪਹਿਲਾਂ ਖੇਡੇ ਚਾਰ ਲੀਗ ਮੈਚਾਂ ਵਿੱਚ ਪਾਕਿਸਤਾਨ ਨੂੰ 10-2, ਜਪਾਨ ਨੂੰ 4-2, ਸਿੰਗਾਪੁਰ ਨੂੰ 16-1 ਅਤੇ ਉਜਬੇਕਸਿਤਾਨ ਨੂੰ 16-0 ਨਾਲ ਹਰਾਇਆ ਹੈ।

ਭਾਰਤ ਨੇ ਪੰਜ ਮੈਚਾਂ ਵਿੱਚ ਵੱਡੀਆਂ ਜਿੱਤਾਂ ਨਾਲ ਆਪਣਾ ਦਾਅਵਾ ਮਜ਼ਬੂਤ ਕਰਦਿਆਂ ਵਿਰੋਧੀ ਟੀਮਾਂ ਸਿਰ ਕੁੱਲ 58 ਗੋਲ ਕੀਤੇ ਹਨ ਅਤੇ ਸਿਰਫ ਆਪਣੇ ਖ਼ਿਲਾਫ਼ ਪੰਜ ਗੋਲ ਕਰਵਾਏ ਹਨ। ਹਰਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਨੇ ਏਸ਼ੀਅਨ ਗੇਮਜ਼ ਵਿੱਚ ਹੁਣ ਤੱਕ ਕੁੱਲ 11-11 ਗੋਲ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...