November 15, 2026, 7:15 am
----------- Advertisement -----------
HomeNewsBreaking Newsਏਸ਼ੀਆਈ ਖੇਡਾਂ 2023: ਭਾਰਤ ਨੇ ਨੇਪਾਲ ਨੂੰ ਦਿੱਤਾ 203 ਦੌੜਾਂ ਦਾ ਟੀਚਾ

ਏਸ਼ੀਆਈ ਖੇਡਾਂ 2023: ਭਾਰਤ ਨੇ ਨੇਪਾਲ ਨੂੰ ਦਿੱਤਾ 203 ਦੌੜਾਂ ਦਾ ਟੀਚਾ

Published on

----------- Advertisement -----------
  • ਯਸ਼ਸਵੀ-ਰਿੰਕੂ ਨੇ ਕੀਤੀ ਤੂਫਾਨੀ ਬੱਲੇਬਾਜ਼ੀ
  • ਟੀ-20 ਇੰਟਰਨੈਸ਼ਨਲ ਵਿੱਚ ਯਸ਼ਸਵੀ ਦਾ ਪਹਿਲਾ ਸੈਂਕੜਾ
  • ਰਿੰਕੂ ਸਿੰਘ ਨੇ 15 ਗੇਂਦਾਂ ਵਿੱਚ 37 ਦੌੜਾਂ ਦੀ ਪਾਰੀ ਖੇਡੀ

ਨਵੀਂ ਦਿੱਲੀ, 3 ਸਤੰਬਰ 2023 – ਭਾਰਤ ਅਤੇ ਨੇਪਾਲ ਵਿਚਾਲੇ 19ਵੀਆਂ ਏਸ਼ੀਆਈ ਖੇਡਾਂ ਦਾ ਪੁਰਸ਼ ਕ੍ਰਿਕਟ ਦਾ ਪਹਿਲਾ ਕੁਆਰਟਰ ਫਾਈਨਲ ਖੇਡਿਆ ਜਾ ਰਿਹਾ ਹੈ। ਭਾਰਤ ਨੇ ਨੇਪਾਲ ਨੂੰ 203 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਾਰ ਵਿਕਟਾਂ ਗੁਆ ਕੇ 202 ਦੌੜਾਂ ਬਣਾਈਆਂ।

ਯਸ਼ਸਵੀ ਜੈਸਵਾਲ 100 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਦੀਪੇਂਦਰ ਸਿੰਘ ਐਰੀ ਨੇ ਕਪਤਾਨ ਰੋਹਿਤ ਪੌਡੇਲ ਦੇ ਹੱਥੋਂ ਕੈਚ ਕਰਵਾਇਆ। ਦੀਪੇਂਦਰ ਦੀ ਇਹ ਦੂਜੀ ਵਿਕਟ ਸੀ। ਉਸ ਨੇ ਰੁਤੁਰਾਜ ਗਾਇਕਵਾੜ (25 ਦੌੜਾਂ) ਨੂੰ ਵੀ ਆਊਟ ਕੀਤਾ।

ਜੈਸਵਾਲ ਨੇ ਆਪਣੇ ਟੀ-20 ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ ਹੈ। ਉਹ ਟੀ-20 ਇੰਟਰਨੈਸ਼ਨਲ ‘ਚ ਸੈਂਕੜਾ ਲਗਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਬੱਲੇਬਾਜ਼ ਬਣ ਗਿਆ ਹੈ।

ਨੇਪਾਲ ਨੇ 203 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਬੱਲੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਕੁਸ਼ਲ ਭੁਰਤੇਲ ਅਤੇ ਆਸਿਫ ਸ਼ੇਖ ਕ੍ਰੀਜ਼ ‘ਤੇ ਹਨ। ਪਹਿਲੇ ਓਵਰ ਤੋਂ ਬਾਅਦ ਨੇਪਾਲ ਦਾ ਸਕੋਰ ਬਿਨਾਂ ਕਿਸੇ ਨੁਕਸਾਨ ਦੇ ਅੱਠ ਦੌੜਾਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...