June 27, 2026, 11:37 pm
----------- Advertisement -----------
HomeNewsLatest Newsਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮੌਕੇ ਪੀ ਐਮ ਮੋਦੀ...

ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮੌਕੇ ਪੀ ਐਮ ਮੋਦੀ ਦਾ ਵੱਡਾ ਐਲਾਨ

Published on

----------- Advertisement -----------

ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। PM ਮੋਦੀ ਨੇ ਨੇਤਾ ਜੀ ਦੀ ਜਯੰਤੀ ਮੌਕੇ ਇੰਡੀਆ ਗੇਟ ‘ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਗ੍ਰੇਨਾਈਟ ਨਾਲ ਬਣੀ ਵਿਸ਼ਾਲ ਮੂਰਤੀ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸੰਬੰਧੀ ਇੱਕ ਟਵੀਟ ਵੀ ਕੀਤਾ ਹੈ ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਅਜਿਹੇ ਸਮੇਂ ਵਿੱਚ ਜਦੋਂ ਪੂਰਾ ਦੇਸ਼ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾ ਰਿਹਾ ਹੈ, ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇੰਡੀਆ ਗੇਟ ‘ਤੇ ਗ੍ਰੇਨਾਈਟ ਨਾਲ ਬਣੀ ਉਨ੍ਹਾਂ ਦੀ ਸ਼ਾਨਦਾਰ ਮੂਰਤੀ ਸਥਾਪਿਤ ਕੀਤੀ ਜਾਵੇਗੀ।”
ਜ਼ਿਕਰਯੋਗ ਹੈ ਕਿ ਪੀਐੱਮ ਮੋਦੀ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਭਾਰਤ ਸਰਕਾਰ ਨੇ ਇੰਡੀਆ ਗੇਟ ਸਥਿਤ ਅਮਰ ਜਵਾਨ ਜੋਤੀ ‘ਤੇ ਜਲਣਵਾਲੀ ਲੌ ਨੂੰ ਨੈਸ਼ਨਲ ਵਾਰ ਮੈਮੋਰੀਅਲ ਦੀ ਲੌ ਨਾਲ ਮਿਲਾਉਣ ਦਾ ਫੈਸਲਾ ਕੀਤਾ ਹੈ । ਇਸ ਫੈਸਲੇ ‘ਤੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...