June 26, 2026, 7:58 pm
----------- Advertisement -----------
HomeNewsBreaking Newsਗੁਰਦਾਸਪੁਰ ਦੇ ਸਨਮ ਦੀਪ ਸਿੰਘ ਨੇ ਕਰਾਟੇ 'ਚ ਜਿੱਤਿਆ ਸੋਨ ਤਗਮਾ, ਮਲੇਸ਼ੀਆ...

ਗੁਰਦਾਸਪੁਰ ਦੇ ਸਨਮ ਦੀਪ ਸਿੰਘ ਨੇ ਕਰਾਟੇ ‘ਚ ਜਿੱਤਿਆ ਸੋਨ ਤਗਮਾ, ਮਲੇਸ਼ੀਆ ‘ਚ ਅਮਰੀਕਾ ਅਤੇ ਚੀਨ ਦੇ ਖਿਡਾਰੀਆਂ ਨੂੰ ਹਰਾਇਆ

Published on

----------- Advertisement -----------

ਗੁਰਦਾਸਪੁਰ ਦੇ ਸਨਮ ਦੀਪ ਸਿੰਘ ਨੇ ਮਲੇਸ਼ੀਆ ਵਿੱਚ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਿਆ ਹੈ। ਸਨਮ ਦੀਪ ਸਿੰਘ ਨੇ ਇੱਕ ਸਾਲ ਵਿੱਚ ਦੋ ਸੋਨ ਤਗਮੇ ਜਿੱਤੇ ਹਨ। 9 ਸਾਲ ਦੇ ਸਨਮ ਦੀਪ ਸਿੰਘ ਨੇ ਮਲੇਸ਼ੀਆ ਵਿੱਚ ਹੋਈ ਕਰਾਟੇ ਚੈਂਪੀਅਨਸ਼ਿਪ ਵਿੱਚ ਅਮਰੀਕਾ ਅਤੇ ਚੀਨ ਦੇ ਖਿਡਾਰੀਆਂ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ ਹੈ।
ਇਸ ਤੋਂ ਬਾਅਦ ਪਰਿਵਾਰ ਅਤੇ ਸ਼ਹਿਰਵਾਸੀ ਸਨਮ ਦੀਪ ਸਿੰਘ ਦੇ ਸਵਾਗਤ ਲਈ ਅੰਮ੍ਰਿਤਸਰ ਦੇ ਰਾਜਾਸਾਸੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਦੌਰਾਨ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਨੇ ਸ੍ਰੀ ਪਰਸ਼ੂਰਾਮ ਚੌਕ ਵਿਖੇ ਵੀ ਸਨਮਦੀਪ ਸਿੰਘ ਦਾ ਨਿੱਘਾ ਸਵਾਗਤ ਵੀ ਕੀਤਾ।
ਦੱਸ ਦਈਏ ਕਿ ਸਨਮ ਦੀਪ ਸਿੰਘ ਨੇ ਇਸ ਤੋਂ ਪਹਿਲਾਂ ਦੁਬਈ ਵਿੱਚ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਜ਼ਿਕਰਯੋਗ ਹੈ ਕਿ ਸਨਮਦੀਪ ਸਿੰਘ ਨੇ ਇੱਕ ਸਾਲ ਵਿੱਚ ਇਹ ਦੂਜਾ ਸੋਨ ਤਗਮਾ ਜਿੱਤਿਆ ਹੈ ਅਤੇ ਮਾਪਿਆਂ ਦੇ ਨਾਲ ਨਾਲ ਪੂਰੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...