July 26, 2026, 8:34 pm
----------- Advertisement -----------
HomeNewsBreaking NewsWHO ਨੇ ਦੂਜੀ ਮਲੇਰੀਆ ਵੈਕਸੀਨ ਨੂੰ ਦਿੱਤੀ ਮਨਜ਼ੂਰੀ, ਜਾਣੋ ਕੀਮਤ

WHO ਨੇ ਦੂਜੀ ਮਲੇਰੀਆ ਵੈਕਸੀਨ ਨੂੰ ਦਿੱਤੀ ਮਨਜ਼ੂਰੀ, ਜਾਣੋ ਕੀਮਤ

Published on

----------- Advertisement -----------

ਵਿਸ਼ਵ ਦੀ ਦੂਜੀ ਮਲੇਰੀਆ ਵੈਕਸੀਨ R21 ਨੂੰ ਵਿਸ਼ਵ ਸਿਹਤ ਸੰਗਠਨ (WHO) ਦੁਆਰਾ ਮਨਜ਼ੂਰੀ ਦਿੱਤੀ ਗਈ ਹੈ। ਇਹ ਅਗਲੇ ਸਾਲ ਤੋਂ ਬਾਜ਼ਾਰ ‘ਚ ਉਪਲੱਬਧ ਹੋਵੇਗੀ। ਇੱਕ ਖੁਰਾਕ ਦੀ ਕੀਮਤ 166 ਰੁਪਏ ਤੋਂ 332 ਰੁਪਏ ਦੇ ਵਿਚਕਾਰ ਹੋਵੇਗੀ।ਬੀਬੀਸੀ ਮੁਤਾਬਕ ਇਹ ਟੀਕਾ ਆਕਸਫੋਰਡ ਯੂਨੀਵਰਸਿਟੀ ਨੇ ਬਣਾਇਆ ਹੈ। ਵਿਸ਼ਵ ਦੀ ਸਭ ਤੋਂ ਵੱਡੀ ਵੈਕਸੀਨ ਨਿਰਮਾਤਾ ਕੰਪਨੀ – ਸੀਰਮ ਇੰਸਟੀਚਿਊਟ ਆਫ਼ ਇੰਡੀਆ ਨਾਲ ਹਰ ਸਾਲ 10 ਕਰੋੜ ਖੁਰਾਕਾਂ ਦਾ ਉਤਪਾਦਨ ਕਰਨ ਲਈ ਇੱਕ ਸਮਝੌਤਾ ਕੀਤਾ ਗਿਆ ਹੈ। ਜੇਕਰ ਕਿਸੇ ਵਿਅਕਤੀ ਨੂੰ ਮਲੇਰੀਆ ਹੈ ਤਾਂ ਉਸ ਨੂੰ ਇਸ ਟੀਕੇ ਦੀਆਂ 4 ਖੁਰਾਕਾਂ ਲੈਣੀਆਂ ਪੈਣਗੀਆਂ।
WHO ਨੇ 2021 ਵਿੱਚ ਪਹਿਲੀ ਮਲੇਰੀਆ ਵੈਕਸੀਨ RTS,S/AS01 ਨੂੰ ਮਨਜ਼ੂਰੀ ਦਿੱਤੀ ਸੀ। ਡਬਲਯੂਐਚਓ ਦੇ ਡਾਇਰੈਕਟਰ ਜਨਰਲ ਡਾਕਟਰ ਟੇਡਰੋਸ ਅਡਾਨੋਮ ਘੇਬਰੇਅਸ ਨੇ ਕਿਹਾ- ਅਸੀਂ 2 ਸਾਲ ਪਹਿਲਾਂ ਮਲੇਰੀਆ ਦੇ ਪਹਿਲੇ ਟੀਕੇ ਨੂੰ ਮਨਜ਼ੂਰੀ ਦਿੱਤੀ ਸੀ। ਹੁਣ ਸਾਡਾ ਧਿਆਨ ਦੁਨੀਆ ਭਰ ਵਿੱਚ ਮਲੇਰੀਆ ਦੀ ਵੈਕਸੀਨ ਬਣਾਉਣ ਲਈ ਫੰਡਿੰਗ ਦਾ ਪ੍ਰਬੰਧ ਕਰਨ ‘ਤੇ ਹੋਵੇਗਾ, ਤਾਂ ਜੋ ਇਹ ਟੀਕਾ ਹਰ ਲੋੜਵੰਦ ਦੇਸ਼ ਤੱਕ ਪਹੁੰਚ ਸਕੇ। WHO ਦੇ ਡਾਇਰੈਕਟਰ ਜਨਰਲ ਘੇਬਰੇਅਸ ਨੇ ਕਿਹਾ- RTS, S/AS01 ਅਤੇ R21 ਵਿੱਚ ਬਹੁਤਾ ਅੰਤਰ ਨਹੀਂ ਹੈ। ਅਸੀਂ ਇਹ ਨਹੀਂ ਕਹਿ ਸਕਦੇ ਕਿ ਦੋਵਾਂ ਵਿੱਚੋਂ ਕਿਹੜਾ ਵਧੇਰੇ ਪ੍ਰਭਾਵਸ਼ਾਲੀ ਹੋਵੇਗਾ। ਦੋਵੇਂ ਹੀ ਪ੍ਰਭਾਵਸ਼ਾਲੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...