June 28, 2026, 1:46 pm
----------- Advertisement -----------
HomeNewsLatest Newsਪੁਰਾਣੀਆਂ ਚੱਪਲਾਂ ਨਾਲ ਅਜਿਹੀਆਂ ਤਸਵੀਰਾਂ ਬਣਾਉਂਦਾ ਹੈ ਇਹ ਕਲਾਕਾਰ, ਦੇਖ ਕੇ ਤੁਹਾਡੇ...

ਪੁਰਾਣੀਆਂ ਚੱਪਲਾਂ ਨਾਲ ਅਜਿਹੀਆਂ ਤਸਵੀਰਾਂ ਬਣਾਉਂਦਾ ਹੈ ਇਹ ਕਲਾਕਾਰ, ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

Published on

----------- Advertisement -----------

ਦੁਨੀਆ ਵਿੱਚ ਇੱਕ ਅਜਿਹਾ ਕਲਾਕਾਰ ਹੈ ਜੋ ਪੁਰਾਣੀਆਂ ਚੱਪਲਾਂ ਦੀ ਵਰਤੋਂ ਕਰਕੇ ਅਦਭੁਤ ਕਲਾਕ੍ਰਿਤੀਆਂ ਬਣਾਉਂਦਾ ਹੈ। ਕੀ ਤੁਸੀਂ ਕਲਪਨਾ ਕਰ ਸਕਦੇ ਹੋ ਕਿ ਕੋਈ ਵੀ ਕਲਾਕਾਰ ਪੁਰਾਣੀਆਂ ਚੱਪਲਾਂ ਤੋਂ ਚਿੱਤਰ ਬਣਾ ਸਕਦਾ ਹੈ? ਇੱਕ ਵਿਅਕਤੀ ਨੇ ਅਜਿਹਾ ਕੀਤਾ ਹੈ ਅਤੇ ਉਸਦਾ ਨਾਮ ਪੂਰੀ ਦੁਨੀਆ ਵਿੱਚ ਮਸ਼ਹੂਰ ਹੋ ਗਿਆ ਹੈ। ਇਹ ਵਿਅਕਤੀ ਨਾ ਸਿਰਫ਼ ਪੁਰਾਣੀਆਂ ਚੱਪਲਾਂ ਇਕੱਠੀਆਂ ਕਰਦਾ ਹੈ ਸਗੋਂ ਇਨ੍ਹਾਂ ਦੀ ਸਹੀ ਵਰਤੋਂ ਵੀ ਕਰ ਰਿਹਾ ਹੈ। ਇਸ ਸ਼ਖਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਇਹ ਵਿਅਕਤੀ ਨਾਈਜੀਰੀਆ ਦਾ ਰਹਿਣ ਵਾਲਾ ਹੈ। ਇਸ ਵਿਅਕਤੀ ਦਾ ਨਾਮ ਕੋਨਬੌਏ ਹੈ, ਉਸਦੇ ਦੋ ਉਦੇਸ਼ ਹਨ, ਪਹਿਲਾ ਧਰਤੀ ਨੂੰ ਪਲਾਸਟਿਕ ਮੁਕਤ ਬਣਾਉਣਾ ਅਤੇ ਦੂਜਾ ਹੈ ਸਾਰੇ ਪਲਾਸਟਿਕ ਦੇ ਕਚਰੇ ਨੂੰ ਕਲਾ ਦੇ ਰੂਪ ਵਿੱਚ ਤਬਦੀਲ ਕਰਨਾ। ਉਹ ਪੁਰਾਣੀਆਂ ਚੱਪਲਾਂ ਇਕੱਠੀਆਂ ਕਰ ਕੇ ਉਨ੍ਹਾਂ ਦੇ ਪੋਰਟਰੇਟ ਬਣਾਉਂਦਾ ਹੈ।

ਇਸ ਵਿਅਕਤੀ ਦੁਆਰਾ ਬਣਾਈਆਂ ਗਈਆਂ ਕਲਾਕ੍ਰਿਤੀਆਂ ਇੰਨੀਆਂ ਸ਼ਾਨਦਾਰ ਹਨ ਕਿ ਹਰ ਇਕ ਉਨ੍ਹਾਂ ਨੂੰ ਦੇਖ ਕੇ ਹੈਰਾਨ ਹੁੰਦਾ ਹੈ। ਇਸ ਕਲਾਕਾਰ ਨੇ ਦੱਸਿਆ ਕਿ ਲੋਕ ਖਰਾਬ ਹੋਣ ‘ਤੇ ਫਲਿੱਪ-ਫਲਾਪ ਯਾਨੀ ਪਲਾਸਟਿਕ ਦੀਆਂ ਚੱਪਲਾਂ ਸੁੱਟ ਦਿੰਦੇ ਹਨ। ਇਨ੍ਹਾਂ ਦੀ ਬਹੁਤ ਜ਼ਿਆਦਾ ਖਪਤ ਵੀ ਕੀਤੀ ਜਾਂਦੀ ਹੈ ਕਿਉਂਕਿ ਕੋਈ ਵੀ ਇਨ੍ਹਾਂ ਨੂੰ ਆਸਾਨੀ ਨਾਲ ਖਰੀਦ ਸਕਦਾ ਹੈ, ਇਸ ਲਈ ਇਨ੍ਹਾਂ ਨੂੰ ਵੱਡੀ ਮਾਤਰਾ ਵਿਚ ਖਰੀਦਿਆ ਜਾਂਦਾ ਹੈ। ਪਰ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਸੁੱਟ ਦਿੱਤਾ ਜਾਂਦਾ ਹੈ। ਵਿਅਕਤੀ ਨੇ ਕਿਹਾ ਕਿ ਅਜਿਹੀ ਸਥਿਤੀ ‘ਚ ਜੇਕਰ ਇਨ੍ਹਾਂ ਚੱਪਲਾਂ ਦੀ ਇਸ ਤਰ੍ਹਾਂ ਵਰਤੋਂ ਕੀਤੀ ਜਾਵੇ ਤਾਂ ਬਿਹਤਰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...