June 5, 2026, 9:22 pm
----------- Advertisement -----------
HomeNewsLatest Newsਏਸ਼ੀਆਈ ਖੇਡਾਂ : ਤੀਰਅੰਦਾਜ਼ੀ ਵਿੱਚ ਜੋਤੀ-ਓਜਸ ਦੀ ਜੋੜੀ ਨੇ ਜਿੱਤਿਆ ਸੋਨ ਤਗਮਾ

ਏਸ਼ੀਆਈ ਖੇਡਾਂ : ਤੀਰਅੰਦਾਜ਼ੀ ਵਿੱਚ ਜੋਤੀ-ਓਜਸ ਦੀ ਜੋੜੀ ਨੇ ਜਿੱਤਿਆ ਸੋਨ ਤਗਮਾ

Published on

----------- Advertisement -----------

19ਵੀਆਂ ਏਸ਼ੀਆਈ ਖੇਡਾਂ ਦਾ ਅੱਜ 11ਵਾਂ ਦਿਨ ਹੈ। ਭਾਰਤ ਨੇ ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ਵਿੱਚ ਸੋਨ ਤਮਗਾ ਜਿੱਤਿਆ ਹੈ। 11ਵੇਂ ਦਿਨ ਭਾਰਤ ਦਾ ਇਹ ਦੂਜਾ ਤਮਗਾ ਹੈ। ਸੋਨ ਤਗ਼ਮੇ ਦੇ ਮੁਕਾਬਲੇ ਵਿੱਚ ਓਜਸ ਅਤੇ ਜੋਤੀ ਦੀ ਭਾਰਤੀ ਜੋੜੀ ਨੇ ਕੋਰੀਆਈ ਜੋੜੀ ਨੂੰ 159-158 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤੀ ਮਿਕਸਡ ਟੀਮ ਨੇ 35 ਕਿਲੋਮੀਟਰ ਰੇਸ ਵਾਕ ਵਿੱਚ ਅੱਜ ਕਾਂਸੀ ਦਾ ਤਗ਼ਮਾ ਜਿੱਤਿਆ। ਰਾਮ ਬਾਬੂ ਅਤੇ ਮੰਜੂ ਰਾਣੀ ਦੀ ਭਾਰਤੀ ਜੋੜੀ 35 ਕਿਲੋਮੀਟਰ ਰੇਸ ਵਾਕ ਵਿੱਚ ਤੀਜੇ ਸਥਾਨ ‘ਤੇ ਰਹੀ। ਇਸ ਮੁਕਾਬਲੇ ਦਾ ਸੋਨ ਤਗਮਾ ਚੀਨ ਨੇ ਅਤੇ ਚਾਂਦੀ ਦਾ ਤਗਮਾ ਜਾਪਾਨ ਨੇ ਜਿੱਤਿਆ।
ਜ਼ਿਕਰਯੋਗ ਹੈ ਕਿ ਭਾਰਤ ਨੇ ਆਪਣਾ ਸਰਬੋਤਮ ਰਿਕਾਰਡ ਤੋੜ ਦਿੱਤਾ ਹੈ। ਹੁਣ ਤੱਕ ਭਾਰਤ ਨੇ 16 ਗੋਲਡ ਸਮੇਤ 71 ਤਗਮੇ ਜਿੱਤੇ ਹਨ। ਇਸ ਤੋਂ ਪਹਿਲਾਂ ਜਕਾਰਤਾ ਵਿੱਚ ਖੇਡੀਆਂ ਗਈਆਂ ਏਸ਼ਿਆਈ ਖੇਡਾਂ 2018 ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਸਭ ਤੋਂ ਵੱਧ 70 ਤਗ਼ਮੇ ਜਿੱਤੇ ਸਨ। ਇਹ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਸੀ।
ਭਾਰਤ ਦੇ ਕੋਲ ਮੈਡਲ-
ਸੋਨਾ: 16
ਚਾਂਦੀ: 26
ਕਾਂਸੀ: 29
ਕੁੱਲ: 71

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...