August 11, 2026, 5:25 pm
----------- Advertisement -----------
HomeNewsLatest NewsWhatsApp ਨੇ ਅਚਾਨਕ ਬੰਦ ਕੀਤੇ 74 ਲੱਖ ਤੋਂ ਵੱਧ ਭਾਰਤੀ ਖਾਤੇ

WhatsApp ਨੇ ਅਚਾਨਕ ਬੰਦ ਕੀਤੇ 74 ਲੱਖ ਤੋਂ ਵੱਧ ਭਾਰਤੀ ਖਾਤੇ

Published on

----------- Advertisement -----------

ਇੰਸਟੈਂਟ ਮੈਸੇਜਿੰਗ ਪਲੇਟਫਾਰਮ WhatsApp ਨੇ ਐਲਾਨ ਕੀਤਾ ਹੈ ਕਿ ਕੰਪਨੀ ਨੇ ਅਗਸਤ ਮਹੀਨੇ ਵਿੱਚ ਭਾਰਤ ਵਿੱਚ 74 ਲੱਖ ਤੋਂ ਵੱਧ ਖਾਤਿਆਂ ਨੂੰ ਬੈਨ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਕਿ ਪਲੇਟਫਾਰਮ ‘ਤੇ ਦੁਰਵਿਵਹਾਰ ਨਾਲ ਨਜਿੱਠਣ ਅਤੇ ਆਈਟੀ ਨਿਯਮਾਂ 2021 ਦੀ ਪਾਲਣਾ ਕਰਨ ਲਈ ਇਨ੍ਹਾਂ ਖਾਤਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੰਪਨੀ ਨੇ ਕਰੀਬ 65 ਲੱਖ ਖਾਤਿਆਂ ਨੂੰ ਬੈਨ ਕੀਤਾ ਸੀ।
ਵਟਸਐਪ ਨੇ ਆਪਣੀ ਮਾਸਿਕ ਰਿਪੋਰਟ ਵਿੱਚ ਕਿਹਾ ਹੈ ਕਿ ਮੈਟਾ ਦੀ ਮਲਕੀਅਤ ਵਾਲੀ ਕੰਪਨੀ ਨੇ 1 ਤੋਂ 31 ਅਗਸਤ ਦਰਮਿਆਨ 7,420,748 ਵਟਸਐਪ ਖਾਤਿਆਂ ਨੂੰ ਬੈਨ ਕਰ ਦਿੱਤਾ ਹੈ ਅਤੇ ਇਨ੍ਹਾਂ ਵਿੱਚੋਂ ਲਗਭਗ 3,506,905 ਖਾਤਿਆਂ ਨੂੰ ਉਪਭੋਗਤਾਵਾਂ ਦੀ ਕਿਸੇ ਵੀ ਰਿਪੋਰਟ ਤੋਂ ਪਹਿਲਾਂ ਬੈਨ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਦੇਸ਼ ਵਿੱਚ WhatsApp ਦੇ 50 ਕਰੋੜ ਤੋਂ ਵੱਧ ਯੂਜ਼ਰਸ ਹਨ। ਅਗਸਤ ਵਿੱਚ 14,767 ਸ਼ਿਕਾਇਤਾਂ ਪ੍ਰਾਪਤ ਹੋਈਆਂ ਅਤੇ ਕੰਪਨੀ ਨੇ 71 ਰਿਪੋਰਟਾਂ ‘ਤੇ ਕਾਰਵਾਈ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...