September 9, 2026, 12:29 pm
----------- Advertisement -----------
HomeNewsLatest Newsਏਸ਼ੀਆਈ ਖੇਡਾਂ: ਪੀਐਮ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਨੂੰ ਦਿੱਤੀ ਵਧਾਈ

ਏਸ਼ੀਆਈ ਖੇਡਾਂ: ਪੀਐਮ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਨੂੰ ਦਿੱਤੀ ਵਧਾਈ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਓਜਸ ਅਤੇ ਜੋਤੀ ਸੁਰੇਖਾ ਵੇਨਮ ਨੂੰ ਏਸ਼ੀਆਈ ਖੇਡਾਂ ਦੇ ਤੀਰਅੰਦਾਜ਼ੀ ਮੁਕਾਬਲੇ ‘ਚ ਸੋਨ ਤਮਗਾ ਜਿੱਤਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਬੇਮਿਸਾਲ ਹੁਨਰ ਅਤੇ ਟੀਮ ਵਰਕ ਨੇ ਸ਼ਾਨਦਾਰ ਨਤੀਜਾ ਯਕੀਨੀ ਬਣਾਇਆ। “ਜੋਤੀ ਸੁਰੇਖਾ ਅਤੇ ਓਜਸ ਨੂੰ ਮਿਕਸਡ ਟੀਮ ਕੰਪਾਊਂਡ ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ।”

ਇਕ ਹੋਰ ਟਵੀਟ ‘ਚ ਪੀ. ਐਮ ਨਰਿੰਦਰ ਮੋਦੀ ਨੇ ਕਿਹਾ ਕਿ ਏਸ਼ਿਆਈ ਖ਼ੇਡਾਂ ’ਚ ਭਾਰਤ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਚਮਕ ਰਿਹਾ ਹੈ, ਕਿਉਂਕਿ ਦੇਸ਼ ਨੇ ਹਾਂਗਜ਼ੂ ’ਚ 71 ਤਗਮੇ ਜਿੱਤੇ ਹਨ। ਪ੍ਰਧਾਨ ਮੰਤਰੀ ਨੇ ਇਸ ਨੂੰ ਪੂਰੇ ਦੇਸ਼ ਲਈ ਮਾਣ ਵਾਲਾ ਪਲ ਦੱਸਿਆ।
ਉਨ੍ਹਾਂ ਅੱਗੇ ਕਿਹਾ ਕਿ “ਹਰ ਤਗਮਾ ਸਖ਼ਤ ਮਿਹਨਤ ਅਤੇ ਜਨੂੰਨ ਦੇ ਜੀਵਨ ਸਫ਼ਰ ਨੂੰ ਉਜਾਗਰ ਕਰਦਾ ਹੈ। ਸਾਡੇ ਐਥਲੀਟਾਂ ਨੂੰ ਵਧਾਈਆਂ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦਾ ਪਿਛਲਾ ਸਰਵੋਤਮ ਪ੍ਰਦਰਸ਼ਨ ਜਕਾਰਤਾ ਅਤੇ ਪਾਲੇਮਬਾਂਗ ਵਿਚ 2018 ਦੀਆਂ ਏਸ਼ਿਆਈ ਖ਼ੇਡਾਂ ਵਿਚ ਸਾਹਮਣੇ ਆਇਆ ਸੀ ਜਦੋਂ ਦੇਸ਼ ਦੇ ਐਥਲੀਟਾਂ ਨੇ 16 ਸੋਨ, 23 ਚਾਂਦੀ ਅਤੇ 31 ਕਾਂਸੀ ਸਮੇਤ 70 ਤਗਮੇ ਜਿੱਤ ਕੇ ਵਾਪਸੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...