June 8, 2026, 9:22 am
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ 12 ਉਮੀਦਵਾਰਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ 12 ਉਮੀਦਵਾਰਾਂ ਦਾ ਕੀਤਾ ਐਲਾਨ

Published on

----------- Advertisement -----------

ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ 12 ਉਮੀਦਵਾਰਾਂ ਦੀ ਸੂਚੀ ਜਾਰੀ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਵਿਧਾਨ ਸਭਾ ਹਲਕਾ ਫਿਲੌਰ ਤੋਂ ਸਰਵਣ ਸਿੰਘ ਫਿਲੌਰ/ ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ  ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...