November 15, 2026, 7:08 am
----------- Advertisement -----------
HomeNewsBreaking Newsਕ੍ਰਿਕਟ ਵਰਲਡ ਕੱਪ ਅੱਜ ਤੋਂ ਸ਼ੁਰੂ: 2019 ਫਾਈਨਲਿਸਟ ਇੰਗਲੈਂਡ-ਨਿਊਜ਼ੀਲੈਂਡ ਵਿਚਾਲੇ ਅੱਜ ਹੋਵੇਗਾ...

ਕ੍ਰਿਕਟ ਵਰਲਡ ਕੱਪ ਅੱਜ ਤੋਂ ਸ਼ੁਰੂ: 2019 ਫਾਈਨਲਿਸਟ ਇੰਗਲੈਂਡ-ਨਿਊਜ਼ੀਲੈਂਡ ਵਿਚਾਲੇ ਅੱਜ ਹੋਵੇਗਾ ਸ਼ੁਰੂਆਤੀ ਮੈਚ

Published on

----------- Advertisement -----------

ਨਵੀਂ ਦਿੱਲੀ, 5 ਅਕਤੂਬਰ 2023 – ਵਨਡੇ ਵਿਸ਼ਵ ਕੱਪ 2023 ਅੱਜ ਤੋਂ ਸ਼ੁਰੂ ਹੋ ਰਿਹਾ ਹੈ। 46 ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦਾ ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ।

ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਵਿਸ਼ਵ ਕੱਪ ਦਾ ਆਖਰੀ ਮੈਚ 2019 ਦਾ ਫਾਈਨਲ ਖੇਡਿਆ ਗਿਆ ਸੀ। ਫਿਰ ਮੈਚ ਅਤੇ ਸੁਪਰ ਓਵਰ ਟਾਈ ਹੋਣ ਤੋਂ ਬਾਅਦ ਇੰਗਲੈਂਡ ਨੇ ਜ਼ਿਆਦਾ ਚੌਕੇ ਲਗਾਉਣ ਦੇ ਦਮ ‘ਤੇ ਖਿਤਾਬ ਜਿੱਤ ਲਿਆ ਸੀ। ਅਜਿਹੇ ‘ਚ ਕੀਵੀ ਟੀਮ ਕੋਲ 2019 ‘ਚ ਮਿਲੀ ਹਾਰ ਦਾ ਹਿਸਾਬ ਬਰਾਬਰ ਕਰਨ ਦਾ ਮੌਕਾ ਹੋਵੇਗਾ।

ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਹੁਣ ਤੱਕ 95 ਵਨਡੇ ਖੇਡੇ ਜਾ ਚੁੱਕੇ ਹਨ। ਦੋਵਾਂ ਨੇ 44-44 ਮੈਚ ਜਿੱਤੇ। 3 ਮੈਚ ਬਰਾਬਰੀ ‘ਤੇ ਰਹੇ, ਜਦਕਿ 4 ਮੈਚ ਨਿਰਣਾਇਕ ਰਹੇ।

ਵਿਸ਼ਵ ਕੱਪ ‘ਚ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 10 ਮੈਚ ਖੇਡੇ ਜਾ ਚੁੱਕੇ ਹਨ। ਦੋਵੇਂ ਟੀਮਾਂ ਨੇ 5-5 ਮੈਚ ਜਿੱਤੇ ਹਨ। 2019 ਵਿਸ਼ਵ ਕੱਪ ਵਿੱਚ ਦੋਵਾਂ ਵਿਚਾਲੇ ਆਖਰੀ ਮੈਚ ਟਾਈ ਰਿਹਾ ਸੀ। ਮਾਮਲਾ ਸੁਪਰ ਓਵਰ ਤੱਕ ਪਹੁੰਚ ਗਿਆ ਪਰ ਇਸ ਦੇ ਵੀ ਬਰਾਬਰ ਹੋਣ ਤੋਂ ਬਾਅਦ ਇੰਗਲੈਂਡ ਨੇ ਜ਼ਿਆਦਾ ਚੌਕੇ ਲਗਾਉਣ ਦੇ ਦਮ ‘ਤੇ ਮੈਚ ਜਿੱਤ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...