July 31, 2026, 9:17 am
----------- Advertisement -----------
HomeNewsLatest Newsਗਾਂਧੀ ਪਰਿਵਾਰ 'ਚ ਨਵੇਂ ਮੈਂਬਰ 'ਨੂਰੀ' ਦੀ ਐਂਟਰੀ, ਜਾਣੋ ਕੌਣ ਹੈ ਇਹ

ਗਾਂਧੀ ਪਰਿਵਾਰ ‘ਚ ਨਵੇਂ ਮੈਂਬਰ ‘ਨੂਰੀ’ ਦੀ ਐਂਟਰੀ, ਜਾਣੋ ਕੌਣ ਹੈ ਇਹ

Published on

----------- Advertisement -----------

ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਘਰ ਇੱਕ ਨਵੇਂ ਮੈਂਬਰ ਦੀ ਐਂਟਰੀ ਹੋਈ ਹੈ। ਇਹ ਮੈਂਬਰ ਕੋਈ ਹੋਰ ਨਹੀਂ ਸਗੋਂ ਇੱਕ ਕਤੂਰਾ (puppy) ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਾਲ ਹੀ ‘ਚ ਮਾਂ ਸੋਨੀਆ ਗਾਂਧੀ ਨੂੰ ਇਕ puppy ਗਿਫਟ ਕੀਤਾ ਹੈ। ਉਨ੍ਹਾਂ ਨੇ ਇਸ ਦਾ ਵੀਡੀਓ ਐਨੀਮਲ ਡੇਅ ਦੇ ਮੌਕੇ ‘ਤੇ ਸ਼ੇਅਰ ਕੀਤਾ। ਵੀਡੀਓ ਦਾ ਸਿਰਲੇਖ ਸੀ – ਮਾਂ ਲਈ ਇੱਕ ਛੋਟਾ ਜਿਹਾ ਸਰਪ੍ਰਾਈਜ਼। ਇਸ ਵਿੱਚ ਉਸ ਨੇ ਕਤੂਰੇ ਨੂਰੀ ਨੂੰ ਆਪਣੇ ਪਰਿਵਾਰ ਦਾ ਨਵਾਂ ਮੈਂਬਰ ਦੱਸਿਆ ਹੈ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਰਾਹੁਲ ਸਭ ਤੋਂ ਪਹਿਲਾਂ ਗੋਆ ਵਿੱਚ ਇੱਕ ਸ਼ੈਲਟਰ ਹਾਊਸ (ਡੌਗ ਹਾਊਸ) ਵਿੱਚ ਜਾਂਦੇ ਹਨ। ਉੱਥੇ ਉਹ 2-3 ਕਤੂਰਿਆਂ ਨਾਲ ਖੇਡਦੇ ਹਨ। ਇੱਕ ਕਤੂਰੇ ਨੂੰ ਬਾਅਦ ਵਿੱਚ ਰਾਹੁਲ ਕੋਲ ਦਿੱਲੀ ਭੇਜਿਆ ਜਾਂਦਾ ਹੈ। ਇੱਥੇ ਉਨ੍ਹਾਂ ਨੇ ਇਸਨੂੰ ਟੋਕਰੀ ਵਿੱਚ ਰੱਖਿਆ ਅਤੇ ਮਾਂ ਸੋਨੀਆ ਨੂੰ ਤੋਹਫਾ ਦਿੱਤਾ। ਸੋਨੀਆ ਕਤੂਰੇ ਨਾਲ ਖੇਡਦੀ ਹੈ ਅਤੇ ਇਸ ਨੂੰ ਪਿਆਰ ਕਰਦੀ ਹੈ। ਵੀਡੀਓ ‘ਚ ਨੂਰੀ ਵੀ ਸੋਨੀਆ ਦੇ ਕੁੱਤੇ ਲੇਪੋ ਨਾਲ ਖੇਡਦੀ ਨਜ਼ਰ ਆ ਰਹੀ ਹੈ।
ਇਸ ਤੋਂ ਇਲਾਵਾ ਰਾਹੁਲ ਨੇ ਵੀਡੀਓ ਦੇ ਕੈਪਸ਼ਨ ‘ਚ ਲਿਖਿਆ ਕਿ ਨੂਰੀ ਗੋਆ ਤੋਂ ਸਾਡੇ ਕੋਲ ਆਈ ਹੈ ਅਤੇ ਜ਼ਿੰਦਗੀ ਦੀ ਰੋਸ਼ਨੀ ਬਣ ਗਈ ਹੈ। ਇੱਕ ਸੁੰਦਰ ਜਾਨਵਰ ਸਾਨੂੰ ਬਿਨਾਂ ਸ਼ਰਤ ਪਿਆਰ ਅਤੇ ਸਮਝੌਤਾ ਰਹਿਤ ਵਫ਼ਾਦਾਰੀ ਸਿਖਾ ਸਕਦਾ ਹੈ। ਸਾਨੂੰ ਸਾਰੇ ਜੀਵਾਂ ਦੀ ਰੱਖਿਆ ਅਤੇ ਪਿਆਰ ਕਰਨ ਦਾ ਸੰਕਲਪ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...