November 8, 2026, 12:08 am
----------- Advertisement -----------
HomeNewsLatest Newsਰੂਸੀ ਰਾਸ਼ਟਰਪਤੀ ਪੁਤਿਨ ਨੇ ਫਿਰ ਕੀਤੀ PM ਮੋਦੀ ਦੀ ਤਾਰੀਫ: ਕਿਹਾ- ਉਨ੍ਹਾਂ...

ਰੂਸੀ ਰਾਸ਼ਟਰਪਤੀ ਪੁਤਿਨ ਨੇ ਫਿਰ ਕੀਤੀ PM ਮੋਦੀ ਦੀ ਤਾਰੀਫ: ਕਿਹਾ- ਉਨ੍ਹਾਂ ਦੀ ਅਗਵਾਈ ‘ਚ ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ

Published on

----------- Advertisement -----------

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇੱਕ ਵਾਰ ਫਿਰ ਪੀਐਮ ਮੋਦੀ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ- ਪੀਐਮ ਮੋਦੀ ਬਹੁਤ ਬੁੱਧੀਮਾਨ ਵਿਅਕਤੀ ਹਨ। ਸਾਡੇ ਉਨ੍ਹਾਂ ਨਾਲ ਬਹੁਤ ਚੰਗੇ ਸਿਆਸੀ ਸਬੰਧ ਹਨ। ਆਰਟੀ ਦੀ ਰਿਪੋਰਟ ਮੁਤਾਬਕ ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਮੋਦੀ ਦੀ ਅਗਵਾਈ ‘ਚ ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਇਹ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੈ।
ਵਿੱਤੀ ਸੁਰੱਖਿਆ ‘ਤੇ ਓਲੰਪੀਆਡ ਨੂੰ ਸੰਬੋਧਨ ਕਰਦੇ ਹੋਏ ਪੁਤਿਨ ਨੇ ਉਮੀਦ ਜਤਾਈ ਕਿ ਰੂਸ ਅਤੇ ਭਾਰਤ ਵਿੱਤੀ ਸੁਰੱਖਿਆ ਅਤੇ ਸਾਈਬਰ ਅਪਰਾਧ ਦੇ ਖੇਤਰ ‘ਚ ਮਿਲ ਕੇ ਕੰਮ ਕਰਨਗੇ। ਭਾਰਤ ਅਤੇ ਰੂਸ ਸਦੀਆਂ ਤੋਂ ਦੋਸਤ ਅਤੇ ਭਾਈਵਾਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਯਕੀਨੀ ਤੌਰ ‘ਤੇ ਦੋਵਾਂ ਦੇਸ਼ਾਂ ਦੁਆਰਾ ਤੈਅ ਕੀਤੇ ਏਜੰਡੇ ਨੂੰ ਹਾਸਲ ਕਰਾਂਗੇ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੁਤਿਨ ਨੇ ਭਾਰਤ ਜਾਂ ਪੀਐਮ ਮੋਦੀ ਦੀ ਤਾਰੀਫ਼ ਕੀਤੀ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਮੇਕ ਇਨ ਇੰਡੀਆ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਚੰਗਾ ਕੰਮ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...