November 16, 2026, 1:43 am
----------- Advertisement -----------
HomeNewsਕਾਰ, ਬਾਈਕ ਅਤੇ ਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਹਾਦਸੇ 'ਚ 1 ਵਿਅਕਤੀ...

ਕਾਰ, ਬਾਈਕ ਅਤੇ ਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਹਾਦਸੇ ‘ਚ 1 ਵਿਅਕਤੀ ਦੀ ਹੋਈ ਮੌ.ਤ

Published on

----------- Advertisement -----------

ਹੁਸ਼ਿਆਰਪੁਰ ਊਨਾ ਬਾਈਪਾਸ ਨੇੜੇ ਸਵੇਰੇ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਕਾਰ, ਬਾਈਕ ਅਤੇ ਸਾਈਕਲ ਵਿਚਾਲੇ ਹੋਇਆ। ਜਿਸ ਵਿੱਚ ਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਨੇ ਸਾਈਕਲ ਸਵਾਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਐਤਵਾਰ ਨੂੰ ਹੋਵੇਗਾ। ਸਦਰ ਥਾਣੇ ਦੀ ਪੁਲੀਸ ਨੇ ਵੀ ਨੁਕਸਾਨੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। 

ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਾਈਕਲ ਸਵਾਰ ਗੁਰਬਚਨ ਸਿੰਘ ਵਾਸੀ ਨਰਾਇਣ ਨਗਰ ਹੁਸ਼ਿਆਰਪੁਰ ਵਜੋਂ ਹੋਈ ਹੈ। ਜੋ ਜ਼ਿਲ੍ਹਾ ਸਾਈਕਲਿਸਟ ਐਸੋਸੀਏਸ਼ਨ ਦੇ ਮੈਂਬਰ ਸਨ। ਸ਼ਨੀਵਾਰ ਸਵੇਰੇ ਸਾਈਕਲ ‘ਤੇ ਜਾ ਰਿਹਾ ਸੀ। ਜਦੋਂ ਉਹ ਊਨਾ ਬਾਈਪਾਸ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਓਵਰਟੇਕ ਕਰ ਰਹੀ ਇੱਕ ਕਾਰ ਅਤੇ ਮੋਟਰਸਾਈਕਲ ਬੇਕਾਬੂ ਹੋ ਗਏ ਅਤੇ ਕਾਰ ਦੀ ਲਪੇਟ ਵਿੱਚ ਆ ਕੇ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। 

ਘਟਨਾ ਵਿੱਚ ਜ਼ਖ਼ਮੀ ਹੋਏ ਮੋਟਰਸਾਈਕਲ ਚਾਲਕ ਮੋਹਿਤ ਕੁਮਾਰ ਅਤੇ ਉਸ ਦਾ ਦੋਸਤ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਤੋਂ ਬਾਅਦ ਦੋਸ਼ੀ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਦੋਂਕਿ ਗੁਰਬਚਨ ਸਿੰਘ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਲੈ ਕੇ ਆਉਂਦੇ ਹੀ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...