August 27, 2026, 1:41 pm
----------- Advertisement -----------
HomeNewsHealthਕਦੇ ਸੋਚਿਆ ਇੰਨਾ ਲਾਭਕਾਰੀ ਹੋ ਸਕਦਾ,ਆਮ ਪਾਇਆ ਜਾਣ ਵਾਲਾ ਧਨੀਆ

ਕਦੇ ਸੋਚਿਆ ਇੰਨਾ ਲਾਭਕਾਰੀ ਹੋ ਸਕਦਾ,ਆਮ ਪਾਇਆ ਜਾਣ ਵਾਲਾ ਧਨੀਆ

Published on

----------- Advertisement -----------

ਧਨੀਆ ਭਾਰਤ ਵਿੱਚ ਆਮ ਪਾਇਆ ਜਾਂਦਾ ਹੈ। ਇਹ ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਇਹ ਸਿਹਤ ਨੂੰ ਕਈ ਫਾਇਦੇ ਵੀ ਪ੍ਰਦਾਨ ਕਰਦਾ ਹੈ। ਇਸ ਦੇ ਪੱਤਿਆਂ ਦੀ ਵਰਤੋਂ ਖਾਣੇ ਚ ਕਰਨ ਤੋਂ ਇਲਾਵਾ ਤੁਸੀਂ ਇਸ ਦਾ ਜੂਸ ਵੀ ਪੀ ਸਕਦੇ ਹੋ। ਤਾਜ਼ੇ ਧਨੀਏ ਦੀਆਂ ਪੱਤੀਆਂ ਨੂੰ ਪਾਣੀ ਚ ਮਿਲਾ ਕੇ ਇਸ ਦਾ ਜੂਸ ਪੀਣ ਨਾਲ ਵੀ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਧਨੀਏ ਵਿੱਚ ਬਹੁਤ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜਿਸ ਵਿੱਚ ਵਿਟਾਮਿਨ ਏ, ਸੀ, ਕੇ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਖਣਿਜ ਅਤੇ ਖੁਰਾਕੀ ਫਾਈਬਰ ਸ਼ਾਮਲ ਹਨ।

ਦੱਸ ਦਈਏ ਧਨੀਏ ਦਾ ਰਸ ਹਰ ਮਹੀਨੇ ਪੀਰੀਅਡਸ ਦੇ ਪ੍ਰਵਾਹ ਨੂੰ ਸੁਧਾਰਦਾ ਹੈ। ਇਹ ਇਸ ਦੌਰਾਨ ਹੋਣ ਵਾਲੇ ਕੜਵੱਲ, ਸੋਜ ਅਤੇ ਦਰਦ ਨੂੰ ਵੀ ਘਟਾਉਂਦਾ ਹੈ। ਨਾਲ ਹੀ ਧਨੀਏ ਦਾ ਰਸ ਤਣਾਅ ਨੂੰ ਘੱਟ ਕਰਦਾ ਹੈ। ਇਹ ਤੁਹਾਡੀਆਂ ਨਸਾਂ ਨੂੰ ਸ਼ਾਂਤ ਕਰਦਾ ਹੈ ਅਤੇ ਕੁਦਰਤੀ ਤੌਰ ਤੇ ਤੁਹਾਡੇ ਨੀਂਦ ਦੇ ਚੱਕਰ ਨੂੰ ਬਿਹਤਰ ਬਣਾਉਂਦਾ ਹੈ।

ਇਸਤੋਂ ਇਲਾਵਾ ਧਨੀਏ ਵਿੱਚ ਐਂਟੀਆਕਸੀਡੈਂਟ ਅਤੇ ਬੀਟਾ ਕੈਰੋਟੀਨ ਹੁੰਦਾ ਹੈ। ਇਹ ਦੋਵੇਂ ਤੱਤ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਅਜਿਹੇ ਚ ਧਨੀਏ ਦਾ ਜੂਸ ਪੀਣ ਨਾਲ ਵੀ ਅੱਖਾਂ ਨੂੰ ਕਾਫੀ ਫ਼ਾਇਦਾ ਹੁੰਦਾ ਹੈ।

ਕਈ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਜਦੋਂ ਚਮੜੀ ਦੀ ਜਲਣ ਜਿਵੇਂ ਕਿ ਸਨਬਰਨ ਆਦਿ ਦੀ ਗੱਲ ਆਉਂਦੀ ਹੈ, ਤਾਂ ਧਨੀਆ ਦਾ ਰਸ ਕਾਫ਼ੀ ਪ੍ਰਭਾਵਸ਼ਾਲੀ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...