June 27, 2026, 6:20 pm
----------- Advertisement -----------
HomeNewsਲੁਧਿਆਣਾ 'ਚ ਗੱਤਕਾ ਖਿਡਾਰੀ ਦਾ ਕ.ਤਲ, ਪੁਲਿਸ ਕਰ ਰਹੀ ਹੈ ਮਾਮਲੇ ਦੀ...

ਲੁਧਿਆਣਾ ‘ਚ ਗੱਤਕਾ ਖਿਡਾਰੀ ਦਾ ਕ.ਤਲ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

Published on

----------- Advertisement -----------

ਲੁਧਿਆਣਾ ‘ਚ ਗੱਤਕਾ ਖਿਡਾਰੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾਸ਼ ਪੱਖੋਵਾਲ ਰੋਡ ‘ਤੇ ਕੁਤਰੀ ਵਿਲਾ ਕਲੋਨੀ ‘ਚੋਂ ਮਿਲੀ ਹੈ। ਲਾਸ਼ ਦੇ ਦੋਵੇਂ ਹੱਥ ਵੱਢੇ ਹੋਏ ਹਨ। ਲਾਸ਼ ਦੀ ਹਾਲਤ ਵਿਗੜ ਚੁੱਕੀ ਸੀ ਅਤੇ ਉਸ ‘ਤੇ ਕੀੜੇ-ਮਕੌੜੇ ਘੁੰਮ ਰਹੇ ਸਨ। 

ਮ੍ਰਿਤਕ ਦੀ ਪਛਾਣ ਰਘੁਬੀਰ ਸਿੰਘ ਵਾਸੀ ਪਿੰਡ ਬੱਲੋਵਾਲ ਵਜੋਂ ਹੋਈ ਹੈ। ਉਹ ਬੀਤੀ 5 ਅਕਤੂਬਰ ਤੋਂ ਲਾਪਤਾ ਸੀ। ਉਸ ਦਾ ਮੋਬਾਈਲ ਲਾਸ਼ ਕੋਲ ਪਿਆ ਸੀ। ਲਾਸ਼ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਹੈ। ਸਦਰ ਥਾਣੇ ਦੇ ਐਸਐਚਓ ਗੁਰਪ੍ਰੀਤ ਸਿੰਘ ਮੌਕੇ ’ਤੇ ਪੁੱਜੇ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਰਘੁਬੀਰ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਰਘੁਬੀਰ ਗਤਕਾ ਖੇਡ ਵਿੱਚ ਕਈ ਤਗਮੇ ਜਿੱਤ ਚੁੱਕਾ ਹੈ। ਇਸ ਸਮੇਂ ਉਹ ਡਰਾਈਵਰ ਵਜੋਂ ਕੰਮ ਕਰਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...