September 21, 2026, 12:44 pm
----------- Advertisement -----------
HomeNewsLifestyleਘਰ ਵਿੱਚ ਹੀ ਬਣਾ ਸਕਦੇ ਹੋ ਖੂਬਸੂਰਤ ਤੇ ਸਿਹਤਮੰਦ ਵਾਲ਼, ਅਪਣਾਓ ਇਹ...

ਘਰ ਵਿੱਚ ਹੀ ਬਣਾ ਸਕਦੇ ਹੋ ਖੂਬਸੂਰਤ ਤੇ ਸਿਹਤਮੰਦ ਵਾਲ਼, ਅਪਣਾਓ ਇਹ ਉਪਾਅ

Published on

----------- Advertisement -----------

ਸੰਘਣੇ ਤੇ ਖੂਬਸੂਰਤ ਵਾਲ਼ ਸਭ ਨੂੰ ਪਸੰਦ ਹਨ। ਹਰ ਕੋਈ ਆਪਣੇ ਵਾਲ਼ਾਂ ਨੂੰ ਸਿਹਤਮੰਦ ਬਣਾਉਣ ਲਈ ਮਹਿੰਗੇ- ਮਹਿੰਗੇ ਟ੍ਰੀਟਮੈਂਟ ਕਰਵਾਉਂਦਾ ਹੈ। ਵਾਲ਼ਾਂ ਵਿੱਚ ਸਿੱਕਰੀ, ਝੜਨਾਂ ਜਾਂ ਰੁੱਖੇ ਵਾਲ਼ ਕਿਸੇ ਨੂੰ ਪਸੰਦ ਨਹੀਂ, ਪਰ ਇਹ ਸਮੱਸਿਆਵਾਂ ਆਮ ਹਨ। ਕੁਝ ਜੜ੍ਹੀਆਂ ਬੂਟੀਆਂ ਹਨ ਜੋ ਵਾਲ਼ਾਂ ਦੀ ਸਿਹਤ ਲਈ ਕਾਫੀ ਫਾਇਦੇਮੰਦ ਹੁੰਦੀਆਂ ਹਨ, ਜੋ ਹੇਠ ਲਿਖੇ ਅਨੁਸਾਰ ਹੈ –

ਐਲੋਵੇਰਾ – ਐਲੋਵੇਰਾ ਘਰਾਂ ‘ਚ ਆਮ ਤੌਰ ‘ਤੇ ਪਾਇਆ ਜਾਣ ਵਾਲਾ ਪੌਦਾ ਹੈ, ਪਰ ਇਹ ਗੁਣਾਂ ਦਾ ਭੰਡਾਰ ਹੈ। ਇਸ ਵਿਚ ਕਈ ਗੁਣ ਹੁੰਦੇ ਹਨ ਜੋ ਤੁਹਾਡੇ ਵਾਲ਼ਾਂ ਦੀ ਸਿਹਤ ਲਈ ਕਾਫੀ ਫਾਇਦੇਮੰਦ ਹੁੰਦੇ ਹਨ। ਇਹ ਵਾਲ਼ਾਂ ਦਾ ਝੜਨਾ ਘਟਾਉਂਦਾ ਹੈ ਕਿਉਂਕਿ ਇਸ ਵਿਚ ਵਿਟਾਮਿਨ ਏ, ਸੀ ਤੇ ਈ ਪਾਇਆ ਜਾਂਦਾ ਹੈ। ਇਹ ਸਕੈਲਪ ਨੂੰ ਪੋਸ਼ਣ ਦਿੰਦਾ ਹੈ ਜਿਸ ਨਾਲ ਵਾਲ਼ਾਂ ਦੇ ਝੜਨ ਦੀ ਸਮੱਸਿਆ ਘੱਟ ਹੁੰਦੀ ਹੈ। ਇਸ ਦੇ ਨਾਲ ਹੀ ਇਹ ਵਾਲ਼ਾਂ ਨੂੰ ਮੁਲਾਇਮ ਬਣਾਉਂਦਾ ਹੈ, ਇਸ ਲਈ ਤੁਸੀਂ ਇਸਨੂੰ ਕੁਦਰਤੀ ਕੰਡੀਸ਼ਨਰ ਦੇ ਤੌਰ ‘ਤੇ ਵੀ ਵਰਤ ਸਕਦੇ ਹੋ।

ਆਂਵਲਾ, ਸ਼ਿਕਾਕਾਈ – ਆਂਵਲੇ ਦਾ ਨਾਂ ਸੁਣਦਿਆਂ ਹੀ ਸਭ ਤੋਂ ਪਹਿਲਾਂ ਜੋ ਗੱਲ ਦਿਮਾਗ ‘ਚ ਆਉਂਦੀ ਹੈ ਉਹ ਹੈ ਇਸਦਾ ਖੱਟਾ ਸਵਾਦ। ਇਸ ਵਿਚ ਵਿਟਾਮਿਨ ਸੀ ਵੱਡੀ ਮਾਤਰਾ ‘ਚ ਹੁੰਦਾ ਹੈ। ਇਸ ਕਾਰਨ ਇਸ ‘ਚ ਐਂਟੀ-ਆਕਸੀਡੈਂਟ ਵੀ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ, ਇਹ ਵਾਲਾਂ ਦੀ ਗ੍ਰੋਥ ਵਧਾਉਂਦਾ ਹੈ। ਇਸ ਦੇ ਨਾਲ ਹੀ ਇਹ ਵਾਲ਼ਾਂ ਨੂੰ ਗ੍ਰੇਅ ਹੋਣ ਤੋਂ ਵੀ ਰੋਕਦਾ ਹੈ।

ਤੁਲਸੀ – ਤੁਲਸੀ ਅਜਿਹਾ ਪੌਦਾ ਹੈ ਜੋ ਸਾਰੇ ਘਰਾਂ ਵਿੱਚ ਆਸਾਨੀ ਨਾਲ ਪਾਇਆ ਜਾਂਦਾ ਹੈ। ਇਹ ਸਿਹਤ ਲਈ ਓਨਾ ਹੀ ਜ਼ਰੂਰੀ ਹੈ ਜਿੰਨਾ ਧਾਰਮਿਕ ਕੰਮਾਂ ਲਈ। ਇਸ ਦੇ ਨਾਲ ਹੀ ਇਹ ਸਿਰ ਦੀ ਖੁਜਲੀ ਨੂੰ ਘਟਾਉਂਦਾ ਹੈ ਅਤੇ ਵਾਲ਼ਾਂ ਦੇ ਝੜਨ ਦੀ ਸਮੱਸਿਆ ਤੋਂ ਵੀ ਰਾਹਤ ਦਿਵਾਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...