July 1, 2026, 5:01 pm
----------- Advertisement -----------
HomeNewsBreaking Newsਦੇਰ ਰਾਤ BJP ਵੱਲੋਂ ਆਪਣੇ 35ਵੇਂ ਉਮੀਦਵਾਰ ਦੇ ਨਾਂਅ ਦਾ ਐਲਾਨ, ਪੜ੍ਹੋ...

ਦੇਰ ਰਾਤ BJP ਵੱਲੋਂ ਆਪਣੇ 35ਵੇਂ ਉਮੀਦਵਾਰ ਦੇ ਨਾਂਅ ਦਾ ਐਲਾਨ, ਪੜ੍ਹੋ ਕਿਸ ਨੂੰ ਮਿਲੀ ਟਿਕਟ ?

Published on

----------- Advertisement -----------

ਚੰਡੀਗੜ੍ਹ, 22 ਜਨਵਰੀ 2021 – ਦੇਰ ਰਾਤ BJP ਵੱਲੋਂ ਆਪਣੇ 35ਵੇਂ ਉਮੀਦਵਾਰ ਦਾ ਨਾਂਅ ਐਲਾਨ ਕੀਤਾ ਗਿਆ। ਬੀਜੇਪੀ ਵੱਲੋਂ ਆਪਣੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਤੋਂ ਟਿਕਟ ਦਿੱਤੀ ਗਈ ਹੈ। ਅਸ਼ਵਨੀ ਸ਼ਰਮਾ 2012 ‘ਚ ਪਠਾਨਕੋਟ ਤੋਂ ਜੇਤੂ ਰਹੇ ਸਨ।

ਇਸ ਤੋਂ ਪਹਿਲਾਂ ਕੱਲ੍ਹ ਸ਼ਾਮ ਨੂੰ ਬੀਜੇਪੀ ਵੱਲੋਂ ਆਪਣੇ 34 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ। ਜਿਸ ‘ਚ ਬੀਜੇਪੀ ਵੱਲੋਂ 13 ਸਿੱਖ, 8 SC ਅਤੇ 12 ਕਿਸਾਨ ਪਰਿਵਾਰਾਂ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...