July 1, 2026, 5:03 pm
----------- Advertisement -----------
HomeNewsBreaking NewsBJP ਨੇ ਆਪਣੇ ਉਮੀਦਵਾਰਾਂ ਦੀ ਸੂਚੀ 'ਚ ਹਰ ਵਰਗ ਦਾ ਰੱਖਿਆ ਖਿਆਲ...

BJP ਨੇ ਆਪਣੇ ਉਮੀਦਵਾਰਾਂ ਦੀ ਸੂਚੀ ‘ਚ ਹਰ ਵਰਗ ਦਾ ਰੱਖਿਆ ਖਿਆਲ – ਚੁੱਘ

Published on

----------- Advertisement -----------
  • ਭਾਜਪਾ ਦੀ ਸੂਚੀ ਸੰਤੁਲਿਤ, ਪ੍ਰਚੰਡ ਬਹੁਮਤ ਨਾਲ ਸਰਕਾਰ ਬਣਾਉਣ ਦੀ ਪ੍ਰਬਲ ਸੰਭਾਵਨਾ : ਚੁੱਘ
  • ਭਾਜਪਾ ਪੰਜਾਬ ‘ਚ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ: ਚੁੱਘ

ਚੰਡੀਗੜ੍ਹ, 22 ਜਨਵਰੀ 2022 – ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਐਲਾਨੀ ਗਈ ਸੂਚੀ ਸਮਾਜ ਦੇ ਸਾਰੇ ਵਰਗਾਂ ਦੀ ਨੁਮਾਇੰਦਗੀ ਦੇ ਮੱਦੇਨਜ਼ਰ ਸੰਤੁਲਿਤ ਸੂਚੀ ਹੈ।

ਚੁੱਘ ਨੇ ਕਿਹਾ ਕਿ ਬਾਕੀ ਸੀਟਾਂ ਲਈ ਉਮੀਦਵਾਰਾਂ ਦੀ ਅੰਤਿਮ ਸੂਚੀ ਪੰਜਾਬ ਵਿੱਚ ਗਠਜੋੜ ਦੇ ਭਾਈਵਾਲਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਜਲਦੀ ਹੀ ਜਾਰੀ ਕੀਤੀ ਜਾਵੇਗੀ।

ਚੁੱਘ ਨੇ ਕਿਹਾ ਕਿ ਪਾਰਟੀ ਨੇ ਅੱਜ ਐਲਾਨੀ ਹਰੇਕ ਸੀਟ ‘ਤੇ ਜਿੱਤ ਦੀ ਸਭ ਤੋਂ ਵੱਧ ਸੰਭਾਵਨਾ ਵਾਲੇ ਉਮੀਦਵਾਰ ਨੂੰ ਪਹਿਲ ਦਿੰਦੇ ਹੋਏ ਨੌਜਵਾਨ ਅਤੇ ਤਜਰਬੇਕਾਰ ਉਮੀਦਵਾਰਾਂ ਦੀ ਚੋਣ ਕਰਕੇ ਸੰਤੁਲਿਤ ਸੂਚੀ ਜਾਰੀ ਕੀਤੀ ਹੈ।

ਕੌਮੀ ਜਨਰਲ ਸਕੱਤਰ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਵਿਰੋਧੀ ਲਹਿਰ ਦੀ ਮਜ਼ਬੂਤੀ ਕਾਰਨ ਭਾਜਪਾ ਵੱਲੋਂ ਹਰ ਇਮਤਿਹਾਨ ਨੂੰ ਭਾਰੀ ਬਹੁਮਤ ਨਾਲ ਜਿੱਤ ਕੇ ਸਰਕਾਰ ਬਣਾਉਣ ਦੀ ਪ੍ਰਬਲ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...