June 25, 2026, 9:25 am
----------- Advertisement -----------
HomeNewsਮਾਰਕੀਟ ਕਮੇਟੀ ਦੇ ਗੇਟ ਅੱਗੇ ਆੜਤੀਆਂ ਨੇ ਲਗਾਇਆ ਕੇਂਦਰ ਸਰਕਾਰ ਖਿਲਾਫ ਧਰਨਾ,ਕੀਤੀ...

ਮਾਰਕੀਟ ਕਮੇਟੀ ਦੇ ਗੇਟ ਅੱਗੇ ਆੜਤੀਆਂ ਨੇ ਲਗਾਇਆ ਕੇਂਦਰ ਸਰਕਾਰ ਖਿਲਾਫ ਧਰਨਾ,ਕੀਤੀ ਨਾਅਰੇਬਾਜ਼ੀ

Published on

----------- Advertisement -----------

ਮਾਰਕੀਟ ਕਮੇਟੀ ਸਰਹਿੰਦ ਦੇ ਦਫਤਰ ਦਾ ਘਿਰਾਓ ਕਰਕੇ ਆੜਤੀ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਾਕੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆੜਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਸਾਧੂ ਰਾਮ ਭੱਟ ਮਾਜਰਾ ਅਤੇ ਸਾਬਕਾ ਮੰਡੀ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਨੇ ਕਿਹਾ ਕਿ ਕੇਂਦਰ ਸਰਕਾਰ ਆੜਤੀਆਂ ਨੂੰ ਖਤਮ ਕਰਨਾ ਚਾਹੁੰਦੀ ਹੈ ਜਿਸ ਕਰਕੇ ਹਰ ਰੋਜ਼ ਆੜਤੀਆਂ ਨਾਲ ਵਧੇਕੀਆਂ ਵਾਲੇ ਫਰਮਾਨ ਜਾਰੀ ਕੀਤੇ ਜਾ ਰਹੇ ਅਤੇ ਆੜਤੀਆਂ ਨੂੰ ਲਗਾਤਾਰ ਮੰਡੀਆਂ ਵਿੱਚ ਪਰੇਸ਼ਾਨ ਕਰਕੇ ਕਿਸਾਨਾਂ ਤੇ ਆੜਤੀਆਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਆੜਤੀਆਂ ਦੀ ਆੜਤ ਵਿੱਚ ਕਟੌਤੀ ਕੀਤੀ ਗਈ ਅਤੇ ਜਿੱਥੇ ਮੰਡੀਆਂ ਵਿੱਚ ਐਫਸੀਆਈ ਖਰੀਦ ਕਰ ਰਹੀ ਹੈ ਉੱਥੇ ਉਹਨਾਂ ਨੂੰ ਲੇਬਰ ਦੀ ਮਜ਼ਦੂਰੀ ਵੀ ਨਹੀਂ ਦਿੱਤੀ ਜਾ ਰਹੀ ਜੋ ਉਹਨਾਂ ਨੂੰ ਆਪਣੇ ਕੋਲੋਂ ਹੀ ਲੇਬਰ ਨੂੰ ਮਜ਼ਦੂਰੀ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਆੜਤੀਆਂ ਨਾਲ ਕੀਤੇ ਜਾ ਰਹੇ ਧੱਕੇ ਦੇ ਖਿਲਾਫ ਆੜਤੀਆਂ ਵੱਲੋਂ ਧਰਨਾ ਲਗਾਇਆ ਗਿਆ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...