September 11, 2026, 2:47 am
----------- Advertisement -----------
HomePunjabbusinessLIC ਨੂੰ ਵੱਡਾ ਝਟਕਾ, ਸਰਕਾਰੀ ਵਿਭਾਗ ਨੇ ਲਗਾਇਆ ਭਾਰੀ ਜੁਰਮਾਨਾ

LIC ਨੂੰ ਵੱਡਾ ਝਟਕਾ, ਸਰਕਾਰੀ ਵਿਭਾਗ ਨੇ ਲਗਾਇਆ ਭਾਰੀ ਜੁਰਮਾਨਾ

Published on

----------- Advertisement -----------

ਭਾਰਤੀ ਜੀਵਨ ਬੀਮਾ ਨਿਗਮ (LIC) ਦੁਆਰਾ ਲੋਕਾਂ ਨੂੰ ਬੀਮਾ ਪ੍ਰਦਾਨ ਕੀਤਾ ਜਾਂਦਾ ਹੈ। LIC ਦੁਆਰਾ ਜੀਵਨ ਅਤੇ ਸਿਹਤ ਬੀਮਾ ਪ੍ਰਦਾਨ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ LIC ਦੇਸ਼ ਦੀ ਇੱਕ ਵੱਡੀ ਕੰਪਨੀ ਵੀ ਹੈ ਜੋ ਭਾਰਤ ਵਿੱਚ ਕਈ ਸਾਲਾਂ ਤੋਂ ਚੱਲ ਰਹੀ ਹੈ। ਲੋਕਾਂ ਨੂੰ ਐਲਆਈਸੀ ਦੁਆਰਾ ਦਿੱਤੀਆਂ ਜਾਣ ਵਾਲੀਆਂ ਯੋਜਨਾਵਾਂ ਤੋਂ ਵੱਖ-ਵੱਖ ਤਰ੍ਹਾਂ ਦੇ ਲਾਭ ਵੀ ਮਿਲਦੇ ਹਨ। ਹਾਲਾਂਕਿ ਹੁਣ LIC ਨੂੰ ਵੱਡਾ ਝਟਕਾ ਲੱਗਾ ਹੈ।
LIC ‘ਤੇ ਜੁਰਮਾਨਾ ਲਗਾਇਆ ਗਿਆ ਹੈ ਅਤੇ ਇਹ ਜੁਰਮਾਨਾ LIC ‘ਤੇ GST ਦੁਆਰਾ ਲਗਾਇਆ ਗਿਆ ਹੈ। ਗੁਡਸ ਐਂਡ ਸਰਵਿਸਿਜ਼ ਟੈਕਸ (GST) ਅਥਾਰਟੀ ਨੇ ਟੈਕਸ ਦੀ ਘੱਟ ਅਦਾਇਗੀ ਲਈ ਭਾਰਤੀ ਜੀਵਨ ਬੀਮਾ ਨਿਗਮ (LIC) ‘ਤੇ ਜੁਰਮਾਨਾ ਲਗਾਇਆ ਹੈ। ਇਹ 36844 ਰੁਪਏ ਦਾ ਜੁਰਮਾਨਾ ਹੈ ਜੋ LIC ‘ਤੇ ਲਗਾਇਆ ਗਿਆ ਹੈ। ਬੀਮਾ ਕੰਪਨੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਐਲਆਈਸੀ ਨੇ ਸਟਾਕ ਐਕਸਚੇਂਜ ਨੂੰ ਦੱਸਿਆ ਕਿ ਉਸਨੂੰ ਜੰਮੂ ਅਤੇ ਕਸ਼ਮੀਰ ਲਈ ਵਿਆਜ ਅਤੇ ਜੁਰਮਾਨੇ ਦੇ ਨਾਲ ਜੀਐਸਟੀ ਦੀ ਵਸੂਲੀ ਲਈ ਇੱਕ ਮੰਗ ਆਰਡਰ ਪ੍ਰਾਪਤ ਹੋਇਆ ਹੈ।
ਸਟੇਟ ਟੈਕਸ ਅਫਸਰ, ਸ਼੍ਰੀਨਗਰ ਤੋਂ 9 ਅਕਤੂਬਰ, 2023 ਦੇ ਨੋਟਿਸ ਦੇ ਅਨੁਸਾਰ, ਐਲਆਈਸੀ ਨੇ ਕੁਝ ਬਿੱਲਾਂ (ਇਨਵੌਇਸ) ‘ਤੇ 18 ਪ੍ਰਤੀਸ਼ਤ ਦੀ ਬਜਾਏ 12 ਪ੍ਰਤੀਸ਼ਤ ਜੀਐਸਟੀ ਦਾ ਭੁਗਤਾਨ ਕੀਤਾ। ਟੈਕਸ ਅਥਾਰਟੀ ਨੇ ਡਿਮਾਂਡ ਆਰਡਰ ਅਤੇ ਪੈਨਲਟੀ ਨੋਟਿਸ ਜਾਰੀ ਕੀਤਾ ਹੈ। ਐਲਆਈਸੀ ਨੇ ਕਿਹਾ ਕਿ ਇਸ ਨਾਲ ਨਿਗਮ ਦੇ ਵਿੱਤੀ, ਸੰਚਾਲਨ ਜਾਂ ਹੋਰ ਗਤੀਵਿਧੀਆਂ ‘ਤੇ ਕੋਈ ਅਸਰ ਨਹੀਂ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...